ਅਮਨ ਅਰੋੜਾ ਨੇ ਰੱਖਿਆ 50 ਲੱਖ ਰੁਪਏ ਦੀ ਲਾਗਤ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ

in #punjab2 years ago

ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਜਖੇਪਲ ਚੌਵਾਸ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ।Screenshot_2022_0716_221757.jpg