ਆਦਰਸ਼ ਸਕੂਲ ਵਿਖੇ ਦਸਵੀਂ, ਬਾਰਵੀਂ ਦੇ ਵਿਦਿਆਰਥੀਆਂ ਨੂੰ ਮਾਪਿਆਂ ਸਮੇਤ ਕੀਤਾ ਸਨਮਾਨਿਤ

in #punjablast year

ਭਵਾਨੀਗੜ੍ਹ 19 ਮਈ (ਮਨਦੀਪ ਅੱਤਰੀ)
ਅੱਜ ਆਦਰਸ਼ ਸਕੂਲ ਬਾਲਦ ਖੁਰਦ ਵਿਖੇ ਦਸਵੀਂ ਅਤੇ ਬਾਰਵੀਂ ਦੇ ਪਹਿਲੇ, ਦੂਜੇ ਅਤੇ ਤੀਜੇ ਦਰਜੇ ਤੇ ਆਏ ਵਿਦਿਆਰਥੀਆਂ ਨੂੰ ਮਾਤਾ-ਪਿਤਾ ਸਮੇਤ ਸਕੂਲ ਵਿੱਚ ਬੁਲਾ ਕੇ ਸਨਮਾਨਿਆ ਗਿਆ। ਸਕੂਲ ਦੇ ਵਾਈਸ ਪ੍ਰਿੰਸੀਪਲ ਰਮਨ ਸ਼ਰਮਾ ਸਮੇਤ ਸਮੂਹ ਅਧਿਆਪਕਾਂ ਨੇ ਬੱਚਿਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦੇ ਹੋਏ ਬੱਚਿਆਂ ਨੂੰ ਅੱਗੇ ਵੱਧਣ ਦਾ ਆਸ਼ੀਰਵਾਦ ਦਿੱਤਾ। ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਸਕੂਲ ਦੇ ਅਧਿਆਪਕਾਂ ਤੇ ਪੜ੍ਹਾਈ
Screenshot_2023_0520_123015.jpg

Screenshot_2023_0520_123005.jpg
ਦੀ ਸ਼ਲਾਘਾ ਕੀਤੀ ਗਈ ਅਤੇ ਅਧਿਆਪਕਾਂ ਦੀ ਮਿਹਨਤ ਲਈ ਮਾਪਿਆਂ ਵੱਲੋਂ ਅਧਿਆਪਕਾਂ ਦਾ ਧੰਨਵਾਦ ਕੀਤਾ ਗਿਆ।