'ਆਪ' ਵਿਧਾਇਕਾ ਬਲਜਿੰਦਰ ਕੌਰ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ

in #delhi2 years ago

sdfsddsf.jpg'ਆਪ' ਵਿਧਾਇਕਾ ਬਲਜਿੰਦਰ ਕੌਰ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਹੋਏ ਹਨ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਇਹ ਵਾਰੰਟ ਜਾਰੀ ਕੀਤਾ ਹੈ।

ਮਾਮਲਾ 2020 'ਚ ਪੰਜਾਬ 'ਚ ਬਿਜਲੀ ਦਰਾਂ ਨੂੰ ਵਧਾਉਣ ਲਈ ਕੀਤੇ ਜਾ ਰਹੇ ਪ੍ਰਦਰਸ਼ਨ ਨਾਲ ਜੁੜਿਆ ਹੋਇਆ ਹੈ। ਸੈਕਟਰ 43 ਜ਼ਿਲ੍ਹਾ ਅਦਾਲਤ ਵਿਚ ਕਈ ਵਾਰ ਬੁਲਾਏ ਜਾਣ ਤੋਂ ਬਾਅਦ ਵੀ ਵਿਧਾਇਕ ਅਦਾਲਤ ਵਿੱਚ ਪੇਸ਼ ਨਹੀਂ ਹੋਏ।