ਪ੍ਰਤਾਪ ਬਾਜਵਾ ਨੇ CM ਮਾਨ ਨੂੰ ਦਿੱਤੀ ਸਲਾਹ, ਕਿਹਾ-ਅੰਨ੍ਹੇਵਾਹ ਨਾ ਲੱਗੋ ਕੇਜਰੀਵਾਲ ਦੇ ਪਿੱਛੇ

in #delhi2 years ago

ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਕ ਬਿਆਨ ਜਾਰੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਸਲਾਹ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਦਿੱਲੀ ਮਾਡਲ ਨੂੰ ਹਰ ਰੋਜ਼ ਕੇਂਦਰ ਸਰਕਾਰ ਵੱਲੋਂ ਸਖ਼ਤ ਜਾਂਚ ਦੇ ਘੇਰੇ ’ਚ ਲਿਆਉਣ ਦੇ ਨਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਈ ਇਹ ਸਮਾਂ ਆ ਗਿਆ ਹੈ ਕਿ ਉਹ ਆਪਣਾ ਕੰਮ ਆਪਣੇ ਦਿਮਾਗ ਨਾਲ ਕਰਨ ਅਤੇ ਆਪਣੇ ਰਾਜਨੀਤਿਕ ਗੁਰੂ ਦੀ ਅੰਨ੍ਹੇਵਾਹ ਪਾਲਣਾ ਕਰ ਕੇ ਲੋਕਾਂ ਦੇ ਫਤਵੇ ਨੂੰ ਬਰਬਾਦ ਨਾ ਹੋਣ ਦੇਣ।

Sort:  

All post like done..7 days ki all post like done bro

Plz like me my all post bro