ਭਿਆਨਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ, ਦੋ ਜ਼ਖ਼ਮੀmanishsodhi (50)in #punjab • 2 years ago ਪੁਲਿਸ ਨੇ ਚਾਰ ਮੌਤਾਂ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮ੍ਰਿਤਕਾਂ ਵਿੱਚ ਦੋ ਔਰਤਾਂ ਸ਼ਾਮਲ ਹਨ। ਗੰਭੀਰ ਰੂਪ ਵਿੱਚ ਜ਼ਖਮੀ ਹੋਏ ਦੋਵਾਂ ਕਾਰਾਂ ਦੇ ਚਾਲਕਾਂ ਨੂੰ ਮੁੱਢਲੀ ਸਹਾਇਤਾ ਲਈ ਸਿਵਲ ਹਸਪਤਾਲ ਭੇਜਿਆ ਗਿਆ #accident #wortheum #news