ਅੰਮ੍ਰਿਤਸਰ: ਖਾਲਸਾ ਕਾਲਜ ਦੇ ਬਾਹਰ ਫਾਇਰਿੰਗ 'ਤੇ ਭੜਕੀ ਭਾਜਪਾ ਤੇ ਕਾਂਗਰਸ, CM ਮਾਨ ਨੂੰ ਪੁੱਛੇ ਇਹ ਤਿੱਖੇ ਸਵਾਲmanishsodhi (50)in #punjab • 2 years ago ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ 'ਚ ਖਾਲਸਾ ਕਾਲਜ ਦੇ ਬਾਹਰ ਦੋ ਧੜਿਆਂ ਵਿਚਾਲੇ ਝੜਪ ਦੌਰਾਨ ਗੋਲੀਬਾਰੀ ਵੀ ਹੋਈ। ਇਸ ਝੜਪ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਇੱਕ ਗੰਭੀਰ ਜ਼ਖ਼ਮੀ ਹੋ ਗਿਆ। #wortheum #news