mannatsahota (25)in #punjab • 2 years agoਵਾਤਾਵਰਣ ਸਮੇਤ ਹੋਰ ਪੰਜਾਬ ਦੇ ਮਸਲਿਆਂ ਦੀ ਅਵਾਜ਼ ਪਾਰਲੀਮੈਂਟ ਤੱਕ ਪਹੁੰਚੇਗੀ: ਸੰਤ ਸੀਚੇਵਾਲਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ 2 ਰਾਜ ਸਭਾ ਸੀਟਾਂ ਲਈ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ ਦੇ ਨਾਮ ’ਤੇ ਮੋਹਰ ਲਗਾ ਦਿੱਤੀ ਹੈ।