ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਨੀਰਜ ਚੋਪੜਾ ਨੇ ਚਾਂਦੀ ਦਾ ਤਗ਼ਮਾ ਜਿੱਤਿਆ

in #sports2 years ago (edited)

ਨੀਰਜ ਚੋਪੜਾ ਨੇ 88.13 ਮੀਟਰ ਨੇਜਾ ਸੁੱਟ ਕੇ ਇਤਿਹਾਸ ਸਿਰਜ ਦਿੱਤਾ ਹੈ। ਉਹ ਵਿਸ਼ਵ ਚੈਂਪੀਅਨਸ਼ਿਪ ਵਿਚ ਭਾਰਤ ਲਈ 19 ਸਾਲਾਂ ਮਗਰੋਂ ਤਗਮਾ ਜਿੱਤਣ ਵਾਲਾ ਦੂਜਾ ਤੇ ਪੁਰਸ਼ ਵਰਗ ਵਿੱਚ ਪਹਿਲਾਂ ਅਥਲੀਟ ਬਣ ਗਿਆ ਹੈ। ਇਸ ਤੋਂ ਪਹਿਲਾਂ ਅੰਜੂ ਬੌਬੀ ਜਾਰਜ ਨੇ ਲੰਬੀ ਛਾਲ ਮਾਰ ਕੇ ਪੈਰਿਸ ਵਿਸ਼ਵ ਚੈਂਪੀਅਨਸ਼ਿਪ ਵਿਚ ਸੋਨ ਤਮਗਾ ਜਿੱਤਿਆ ਸੀ। neerajwoldathletics_1200x768.jpeg