PSEB ਵੱਲੋਂ ਜ਼ਿਲ੍ਹੇ ਦੇ ਤਿੰਨ ਸਕੂਲਾਂ ਨੂੰ ਬਿਹਤਰੀਨ ਸਕੂਲਾਂ ਵਜੋਂ ਚੋਣ

in #punjab2 years ago

ਮਿਡਲ ਸਕੂਲਾਂ ਦੇ ਵਰਗ ਵਿਚ ਸਰਕਾਰੀ ਮਿਡਲ ਸਕੂਲ ਖੋਜਪੁਰ, ਹਾਈ ਸਕੂਲਾਂ ਦੇ ਵਰਗ ਵਿਚ ਸਰਕਾਰੀ ਹਾਈ ਸਕੂਲ ਰਹੀਮਪੁਰ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਰਗ ਵਿਚ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਜਮਸ਼ੇਰ ਖਾਸ ਨੂੰ ਚੁਣਿਆ ਗਿਆ।
School-Fees-Reduction-2.jpgਸਿੱਖਿਆ ਵਿਭਾਗ ਵੱਲੋਂ ਸਰਕਾਰੀ ਮਿਡਲ ਸਕੂਲ ਖੋਜਪੁਰ ਨੂੰ 5 ਲੱਖ ਰੁਪਏ, ਸਰਕਾਰੀ ਹਾਈ ਸਕੂਲ ਰਹੀਮਪੁਰ ਨੂੰ 7.5 ਲੱਖ ਰੁਪਏ ਅਤੇ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਜਮਸ਼ੇਰ ਖਾਸ ਨੂੰ 10 ਲੱਖ ਰੁਪਏ ਦੀ ਵੱਡੀ ਇਨਾਮੀ ਰਕਮ ਦੇਣ ਦਾ ਐਲਾਨ ਕੀਤਾ ਗਿਆ ਹੈ।