ਦਰੋਪਦੀ ਮੁਰਮੂ ਅੱਜ ਚੁੱਕਣਗੇ ਨੇ ਰਾਸ਼ਟਰਪਤੀ ਅਹੁਦੇ ਦੀ ਸਹੁੰ
ਨਵੇਂ ਚੁਣੇ ਗਏ ਰਾਸ਼ਟਰਪਤੀ 25 ਜੁਲਾਈ ਨੂੰ ਦੇਸ਼ ਦੇ ਸਰਬ ਉੱਚ ਸੰਵਿਧਾਨਕ ਅਹੁਦੇ ਲਈ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਅਹੁਦਾ ਛੱਡ ਰਹੇ ਰਾਸ਼ਟਰਪਤੀ ਅਤੇ ਨਵੇਂ ਚੁਣੇ ਰਾਸ਼ਟਰਪਤੀ ਭਾਗ ਲੈਣਗੇ ਉਪ ਰਾਸ਼ਟਰਪਤੀ ,ਰਾਜ ਸਭਾ ਸਪੀਕਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਦਿ ਸਮਾਗਮ ਵਿੱਚ ਸ਼ਾਮਲ ਹੋਣਗੇ।