nikki (48)in #delhi • 2 years agoਮੀਂਹ ਕਾਰਨ ਝੋਨੇ ਦੀ ਫਸਲ ਦਾ ਨੁਕਸਾਨਇਲਾਕੇ ਵਿੱਚ ਦੋ ਦਿਨਾਂ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੀ ਪ੍ਰੇਸ਼ਾਨੀ ਵਧਾ ਦਿੱਤੀ ਹੈ। ਮੀਂਹ ਕਾਰਨ ਜਿੱਥੇ ਖੇਤਾਂ ਵਿੱਚ ਪੱਕ ਕੇ ਤਿਆਰ ਝੋਨੇ…nikki (48)in #delhi • 2 years agoਸੀਪੀਆਈ ਲਿਬਰੇਸ਼ਨ ਵੱਲੋਂ ਪੰਜਾਬ ਦੀ ਮੌਜੂਦਾ ਸਥਿਤੀ 'ਤੇ ਤਿੱਖੀ ਨਜ਼ਰਸੀਪੀਆਈ ਐੱਮਐੱਲ ਲਿਬਰੇਸ਼ਨ ਅੰਮਿ੍ਤਸਰ-ਤਰਨਤਾਰਨ ਦੇ ਜ਼ਿਲ੍ਹਾ ਆਗੂਆਂ ਦੀ ਅਹਿਮ ਮੀਟਿੰਗ ਸ਼ਮਸ਼ੇਰ ਸਿੰਘ ਹੇਰ ਦੀ ਪ੍ਰਧਾਨਗੀ ਹੇਠ ਹੋਈ। ਜਿਸ 'ਚ…nikki (48)in #delhi • 2 years agoਖ਼ੁਦਕੁਸ਼ੀ ਕਰਨ ਵਾਲੇ ਵਿਦਿਆਰਥੀ ਦਾ ਸੁਸਾਈਡ ਨੋਟ ਆਇਆ ਸਾਹਮਣੇਪੀਯੂ ਚੰਡੀਗੜ੍ਹ 'ਚ ਹੋਏ ਹੰਗਾਮੇ ਤੋਂ ਬਾਅਦ ਇਸ ਵਾਰ ਫਗਵਾੜਾ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (Lovely Professional University) ਵੀ…nikki (48)in #delhi • 2 years agoਪਰਾਲੀ ਨੂੰ ਅੱਗ ਲਾ ਕੇ ਖੇਤੀ ਲਈ ਅਰਬਾਂ ਰੁਪਏ ਦੇ ਲਾਹੇਵੰਦ ਪੋਸ਼ਕ ਤੱਤਾਂ, ਬੈਕਟੀਰੀਆ ਨੂੰ ਨਸ਼ਟ ਕਰ ਦਿੰਦੇ ਨੇ ਕਿਸਾਨਪੰਜਾਬ ’ਚ ਪਿਛਲੇ ਕਰੀਬ 10 ਸਾਲਾਂ ਤੋਂ ਕਿਸਾਨ ਝੋਨੇ ਦੀ ਵਾਢੀ ਤੋਂ ਬਾਅਦ ਬਚੀ ਪਰਾਲੀ ਨੂੰ ਖੇਤਾਂ ’ਚ ਅੱਗ ਦੇ ਹਵਾਲੇ ਕਰ ਦਿੰਦੇ ਹਨ। ਕਿਸਾਨਾਂ…nikki (48)in #delhi • 2 years agoਲੁਧਿਆਣਾ ਦੀਆਂ 5 ਪਲਾਸਟਿਕ ਕੰਪਨੀਆਂ ਬੰਦ ਕਰਨ ਦੇ ਹੁਕਮਪੰਜਾਬ ਸਰਕਾਰ ਵੱਲੋਂ ਪਲਾਸਟਿਕ ਦੇ ਲਿਫਾਫੇ ਬਣਾਉਣ ਅਤੇ ਵਰਤਣ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ…nikki (48)in #delhi • 2 years agoਲੋਕ ਨਿਰਮਾਣ ਵਿਭਾਗ ਦਾ ਕਾਰਜਕਾਰੀ ਇੰਜਨੀਅਰ ਮੁਅੱਤਲਨੈਸ਼ਨਲ ਹਾਈਵੇਅ ਡਵੀਜ਼ਨ ਫ਼ਿਰੋਜ਼ਪੁਰ ਦੇ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਮਨਪ੍ਰੀਤਮ ਸਿੰਘ ਨੂੰ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ…nikki (48)in #delhi • 2 years agoਕਿਸਾਨ ਯੂਨੀਅਨ ਨੇ ਜ਼ਮੀਨ ਨਿਲਾਮ ਹੋਣ ਤੋਂ ਬਚਾਈਮਾਨਸਾ ਜ਼ਿਲ੍ਹੇ ਦੇ ਪਿੰਡ ਉੱਭਾ ਵਿੱਚ ਕਿਸਾਨ ਜਗਦੀਸ਼ ਰਾਏ ਦੀ ਜ਼ਮੀਨ ਦੀ ਨਿਲਾਮੀ ਉਸ ਵੇਲੇ ਰੁਕ ਗਈ ਜਦੋਂ ਉਸ ਦੇ ਹੱਕ ਵਿੱਚ ਭਾਰਤੀ ਕਿਸਾਨ…nikki (48)in #delhi • 2 years agoਜੰਮੂ ਕਸ਼ਮੀਰ: ਪੁਣਛ ਜ਼ਿਲ੍ਹੇ ਵਿੱਚ ਬੱਸ ਖੱਡ ਵਿੱਚ ਡਿੱਗੀ, 11 ਹਲਾਕ ; 25 ਜ਼ਖ਼ਮੀਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇਕ ਮਿਨੀ ਬੱਸ ਡੂੰਘੀ ਖੱਡ ਵਿੱਚ ਡਿੱਗ ਗਈ, ਜਿਸ ਕਾਰਨ 11 ਵਿਅਕਤੀਆਂ ਦੀ ਮੌਤ ਹੋ ਗਈ ਤੇ…nikki (48)in #delhi • 2 years agoਪੰਜਾਬ 'ਚੋਂ ਭ੍ਰਿਸ਼ਟਾਚਾਰ ਖ਼ਤਮ ਕਰਨ ਨੂੰ ਲੈ ਕੇ ਬਿਜਲੀ ਮੰਤਰੀ ਹਰਭਜਨ ਸਿੰਘਪੰਜਾਬ ਵਿਚ ਸੱਤਾ ਬਦਲਣ ਤੋਂ ਬਾਅਦ ਭ੍ਰਿਸ਼ਟਾਚਾਰ ਨੂੰ ਲੈ ਕੇ ਲਗਾਤਾਰ ਕਾਰਵਾਈ ਚੱਲ ਰਹੀ ਹੈ ਅਤੇ ਸਰਕਾਰ ਨੇ ਕਈ ਮੌਕਿਆਂ ‘ਤੇ ਭ੍ਰਿਸ਼ਟਾਚਾਰ…nikki (48)in #delhi • 2 years agoਪੰਜਾਬ 'ਚੋਂ ਭ੍ਰਿਸ਼ਟਾਚਾਰ ਖ਼ਤਮ ਕਰਨ ਨੂੰ ਲੈ ਕੇ ਬਿਜਲੀ ਮੰਤਰੀ ਹਰਭਜਨ ਸਿੰਘਪੰਜਾਬ ਵਿਚ ਸੱਤਾ ਬਦਲਣ ਤੋਂ ਬਾਅਦ ਭ੍ਰਿਸ਼ਟਾਚਾਰ ਨੂੰ ਲੈ ਕੇ ਲਗਾਤਾਰ ਕਾਰਵਾਈ ਚੱਲ ਰਹੀ ਹੈ ਅਤੇ ਸਰਕਾਰ ਨੇ ਕਈ ਮੌਕਿਆਂ ‘ਤੇ ਭ੍ਰਿਸ਼ਟਾਚਾਰ…nikki (48)in #delhi • 2 years agoਏਟੀਐੱਮ ਕਾਰਡ ਚੋਰੀ ਕਰਨ ਵਾਲੇ ਦੋ ਕਾਬੂਸਥਾਨਕ ਪੁਲਿਸ ਨੇ ਲੋਕਾਂ ਦੇ ਏਟੀਐੱਮ ਕਾਰਡ ਚੋਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਥਾਣਾ ਮੁਖੀ ਹਰਦੀਪ ਸਿੰਘ ਨੇ ਦੱਸਿਆ ਕਿ…nikki (48)in #delhi • 2 years agoਦੁਬਈ ਭੱਜਣ ਦੀ ਫਿਰਾਕ 'ਚ ਸੀ ਸ਼ੂਟਰ ਦੀਪਕ ਮੁੰਡੀ, ਨੇਪਾਲ 'ਚ ਬਣਵਾਇਆ ਸੀ ਜਾਅਲੀ ਪਾਸਪੋਰਟਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਛੇਵੇਂ ਅਤੇ ਆਖਰੀ ਸ਼ੂਟਰ ਦੀਪਕ ਮੁੰਡੀ ਨੂੰ ਉਸਦੇ ਦੋ ਸਾਥੀਆਂ ਸਮੇਤ ਗ੍ਰਿਫਤਾਰ ਕਰਨ ਤੋਂ ਬਾਅਦ ਪੰਜਾਬ…nikki (48)in #delhi • 2 years agoਰਾਤ ਨੂੰ ਅਦਾਲਤ ਲਾਉਣ ਵਾਲੇ ਜੱਜ ਦੀ ਸ਼ਿਕਾਇਤ ਹਾਈ ਕੋਰਟ ਪੁੱਜੀਸਥਾਨਕ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਜਨਰਲ ਹਾਊਸ ਨੇ ਅੱਜ ਹਾਈ ਕੋਰਟ ਕੋਲ ਇੱਕ ਵਧੀਕ ਜ਼ਿਲ੍ਹਾ ਜੱਜ ਦੀ ਸ਼ਿਕਾਇਤ ਕਰਦਿਆਂ ਅਣਮਿੱਥੇ ਸਮੇਂ ਲਈ…nikki (48)in #delhi • 2 years agoਫ਼ਿਰੋਜ਼ਪੁਰ ’ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, 2 ਦੀ ਹੋਈ ਮੌਤਅੱਜ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਸਭਰਾਵਾਂ ਵਿਖੇ ਕਰੀਬ 6 ਕਨਾਲ ਜ਼ਮੀਨ ਨੂੰ ਲੈ ਕੇ ਸ਼ਰੇਆਮ ਗੋਲੀਆਂ ਚੱਲੀਆਂ ਅਤੇ ਗੋਲੀਆਂ ਲੱਗਣ ਨਾਲ ਇੱਕੋ…nikki (48)in #delhi • 2 years agoਸੰਗਰੂਰ ’ਚ ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਮਹਾ ਰੈਲੀ ਸ਼ੁਰੂਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿੱਚ ਮਹਾ ਰੈਲੀ ਸ਼ੁਰੂ ਹੋ ਚੁੱਕੀ ਹੈ।…nikki (48)in #delhi • 2 years agoਬਰਤਾਨੀਆ ਦੀ ਗ੍ਰਹਿ ਮੰਤਰੀ ਦੇ ਪਰਿਵਾਰ ਦੀ ਗੋਆ ਵਿਚਲੀ ਜਾਇਦਾਦ ਦੱਬੀ, ਪਿਤਾ ਨੇ ਕੀਤੀ ਸ਼ਿਕਾਇਤਬਰਤਾਨੀਆ ਦੀ ਗ੍ਰਹਿ ਮੰਤਰੀ ਸੁਏਲਾ ਬ੍ਰੇਵਰਮੈਨ ਦੇ ਪਿਤਾ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉੱਤਰੀ ਗੋਆ ਵਿੱਚ ਉਨ੍ਹਾਂ ਦੀਆਂ ਦੋ ਜੱਦੀ ਜਾਇਦਾਦਾਂ…nikki (48)in #delhi • 2 years agoਵਿੰਟੇਜ ਸਕੂਟਰਾਂ ਦੇ ਸ਼ੌਕੀਨ ਹਨ ਪੰਜਾਬ ਦੇ ਵਿਧਾਇਕ ਗੁਰਪ੍ਰੀਤ ਗੋਗੀਵਿਧਾਇਕ ਗੁਰਪ੍ਰੀਤ ਗੋਗੀ ਨੇ ਮਹਿੰਗੀਆਂ ਕਾਰਾਂ ਦੇ ਨਾਲ-ਨਾਲ ਵਿੰਟੇਜ ਵਾਹਨਾਂ ਦਾ ਭੰਡਾਰ ਵੀ ਸੰਭਾਲਿਆ ਹੈ। ਉਸ ਨੇ ਆਪਣਾ ਪਹਿਲਾ ਸਕੂਟਰ ਸਾਲ…nikki (48)in #delhi • 2 years agoਪੀਯੂ 'ਚ 'ਆਪ' ਦੇ ਨਵੇਂ ਵਿਦਿਆਰਥੀ ਸੰਗਠਨ 'ਚ 200 ਸ਼ਾਮਲ ਹੋਏ ਵਿਦਿਆਰਥੀਪੰਜਾਬ ਯੂਨੀਵਰਸਟੀ ਵਿਦਿਆਰਥੀ ਸੰਗਠਨ ਚੋਣਾਂ 'ਚ ਇਸ ਵਾਰ ਆਮ ਆਦਮੀ ਪਾਰਟੀ (ਆਪ) ਦੀ ਵਿਦਿਆਰਥੀ ਇਕਾਈ ਵੀ ਚੋਣਾਂ 'ਚ ਮੈਦਾਨ 'ਚ ਉਤਰਨ ਦਾ ਫੈਸਲਾ…nikki (48)in #delhi • 2 years agoਪ੍ਰਰੀ ਪ੍ਰਰਾਇਮਰੀ ਵਿੰਗ ਦੇ ਪਾੜਿ੍ਹਆਂ ਨੇ ਆਪਣੀ ਕਲਾ ਦਾ ਕੀਤਾ ਪ੍ਰਗਟਾਵਾਸੇਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਰੀ ਪ੍ਰਰਾਇਮਰੀ ਵਿੰਗ ਦੀਆਂ ਵੱਖ-ਵੱਖ ਸਰਗਰਮੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ…nikki (48)in #delhi • 2 years agoਕਰਨਾਲ 'ਚ BKU ਨੇਤਾ ਬਲਵਾਨ ਸਿੰਘ ਦੀ ਸੜਕ ਹਾਦਸੇ 'ਚ ਮੌਤਭਾਰਤੀ ਕਿਸਾਨ ਯੂਨੀਅਨ ਹਰਿਆਣਾ ਉੱਤਰੀ ਜ਼ੋਨ ਦੇ ਪ੍ਰਧਾਨ ਬਲਵਾਨ ਸਿੰਘ ਦੀ ਹਰਿਆਣਾ ਦੇ ਕਰਨਾਲ ਵਿਚ ਇੱਕ ਸੜਕ ਹਾਦਸੇ ਵਿਚ ਮੌਤ ਹੋ ਗਈ। ਬਲਵਾਨ…