ਗੁਰਪੁਰਬ ਦਾ ਤਿਉਹਾਰ ਮਨਾਉਣ ਲਈ ਲੋਕਾਂ ਵੱਲੋਂ ਘਰਾਂ ਨੂੰ ਸਜਾਉਣ ਦੀਆ ਤਿਆਰੀਆਂ ਸ਼ੁਰੂ

ਪੰਜਾਬ ਦੇ ਸੰਗਰੂਰ, ਭਵਾਨੀਗੜ੍ਹ ਵਿਚ ਗੁਰਪੁਰਬ ਦੇ ਦਿਨ ਨੂੰ ਦੀਵਾਲੀ ਦੀ ਤਰ੍ਹਾਂ ਮਨਾਉਣ ਦਾ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ, ਲੋਕਾ ਵੱਲੋਂ ਘਰਾਂ ਨੂੰ ਰੰਗ ਬਰੰਗੀਆਂ ਲਾਈਟਾ ਨਾਲ ਸਜਾਇਆ ਜਾ ਰਿਹਾIMG_20221105_201653.JPG