ਪੰਜਾਬ 'ਚ 20 ਲੱਖ ਤੋਂ ਵੱਧ ਪਰਿਵਾਰਾਂ ਨੂੰ ਆਇਆ ਬਿਜਲੀ ਦਾ ਜ਼ੀਰੋ ਬਿੱਲ

in #pspclbill2 years ago

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿਚ ਇਸ ਵਾਰ ਲੋਕਾਂ ਨੂੰ ਬਿਜਲੀ ਦੇ ਜ਼ੀਰੋ ਬਿੱਲ ਆਉਣ ਲੱਗੇ ਹਨ। ਜਾਣਕਾਰੀ ਮੁਤਾਬਕ ਇਸ ਮਹੀਨੇ 20 ਲੱਖ ਤੋਂ ਵੱਧ ਲੋਕਾਂ ਦਾ ਬਿਜਲੀ ਬਿੱਲ ਜ਼ੀਰੋ ਆਇਆ ਹੈ।

ਦੱਸ ਦਈਏ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਮੌਕੇ ਪ੍ਰਤੀ ਮਹੀਨਾ ਤਿੰਨ ਸੌ ਯੂਨਿਟ ਬਿਜਲੀ ਮੁਫ਼ਤ ਦੇਣ ਦੀ ਗਾਰੰਟੀ ਦਿੱਤੀ ਗਈ ਸੀ। ਪੰਜਾਬ ਸਰਕਾਰ ਵੱਲੋਂ ਪਹਿਲੀ ਜੁਲਾਈ ਤੋਂ 300 ਯੂਨਿਟ ਪ੍ਰਤੀ ਮਹੀਨਾ ਮੁਆਫ਼ ਕੀਤੇ ਗਏ ਹਨ।87809742.jpg