ਹਮੇਸ਼ਾ ਚਰਚਾ ਵਿੱਚ ਰਹਿਣ ਵਾਲੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਇਸ ਦੁਨੀਆ ਵਿੱਚ ਨਹੀਂ ਰਹੇ।

in #latest2 years ago

3LxrHFUF5NKf5XjRJR1WbgRjMtyirVffJ5SeuNUwzPKnVr5ZCT6PWcFj8p8T7nFniaCpykGCc65xfaCrtJxqMCmWqBUgdqBHcEYP5WLmmLsUNEC4pBPS39wwY4XH4cEHze9VzurNL7MZRhKEuf4qy8rpYn5TWa1rTgi8y8Y96YaP4ZztDqCPmDaYCBewbm6F6qhGPssURjDcpzQSB8d8uRHr4swMU9t4g6igCN.jpegਹਮੇਸ਼ਾ ਚਰਚਾ ਵਿੱਚ ਰਹਿਣ ਵਾਲੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਇਸ ਦੁਨੀਆ ਵਿੱਚ ਨਹੀਂ ਰਹੇ। ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ।

ਫਾਇਰਿੰਗ ਦੌਰਾਨ ਪੰਜਾਬੀ ਗਾਇਕ ਸਣੇ ਤਿੰਨ ਲੋਕ ਜ਼ਖਮੀ ਹੋ ਗਏ ਸਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਸੀ।