4358 ਕਾਂਸਟੇਬਲਾਂ ਨੂੰ ਸੌਂਪੇ ਨਿਯੁਕਤੀ ਪੱਤਰ-ਸੀਐਮ ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 4358 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਾਰਦਰਸ਼ੀ ਢੰਗ ਨਾਲ ਨਿਯੁਕਤੀਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਨਤਾ ਨਾਲ ਕੀਤੇ ਆਪਣੇ ਸਾਰੇ ਵਾਅਦੇ ਪੂਰੇ ਕਰ ਰਹੀ ਹੈ।