ਪਾਕਿਸਤਾਨ ਨੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਜਾਰੀravaldeepsingh (55)in #punjab • 2 years ago ਯਾਤਰਾ ਦੌਰਾਨ ਸ਼ਰਧਾਲੂ ਪੰਜਾ ਸਾਹਿਬ, ਨਨਕਾਣਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਗੇ। ਉਹ 8 ਜੂਨ ਨੂੰ ਪਾਕਿਸਤਾਨ ਵਿੱਚ ਦਾਖਲ ਹੋਣਗੇ ਅਤੇ 17 ਜੂਨ 2022 ਨੂੰ ਵਾਪਸ ਭਾਰਤ ਪਰਤਣਗੇ। #pakistan #visa #news