ਸੁਖਪਾਲ ਸਿੰਘ ਖਹਿਰਾ ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਨਿਯੁਕਤ

in #punjab2 years ago

ਚੰਡੀਗੜ੍ਹ- ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਨੂਗੋਪਾਲ ਨੇ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦਿੱਤੀ ਹੈ।ਜਾਰੀ ਪ੍ਰੈਸ ਨੋਟ ਅਨੁਸਾਰ ਪਾਰਟੀ ਦੇ ਕੌਮੀ ਪ੍ਰਧਾਨ ਵਲੋਂ ਸੀਨੀਅਰ ਕਾਂਗਰਸੀ ਆਗੂ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।sukhpal-khaira.jpg