PostsCommentsPayoutssadhu (56)in #punjab • 2 years agoਅਦਾਕਾਰਾ ਸਤਿੰਦਰ ਸੱਤੀ ਬਣੀ ਕੈਨੇਡੀਅਨ ਵਕੀਲਅਦਾਕਾਰਾ, ਐਂਕਰ ਅਤੇ ਗਾਇਕਾ ਸਤਿੰਦਰ ਸੱਤੀ ਦੀ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਬਾਰੇ ਚਰਚਾ ਹੈ ਕਿ ਉਨ੍ਹਾਂ ਨੇ ਕੈਨੇਡਾ…sadhu (56)in #punjab • 2 years agoਰੀਨਾ ਰਾਏ ਦਾ ਅੰਮ੍ਰਿਤਪਾਲ ਨੂੰ ਜਵਾਬ... 'ਸ਼ਹੀਦ ਨਹੀਂ ਹੈ ਦੀਪ ਸਿੱਧੂਸੜਕ ਹਾਦਸੇ ਵਿਚ ਮਾਰੇ ਗਏ ਪੰਜਾਬੀ ਫ਼ਿਲਮ ਅਦਾਕਾਰ ਦੀਪ ਸਿੱਧੂ (Actor Deep Sidhu) ਦੀ ਮਹਿਲਾ ਮਿੱਤਰ (sidhu girlfriend) ਰੀਨਾ ਰਾਏ…sadhu (56)in #punjab • 2 years agoਵਿਧਾਨ ਸਭਾ 'ਚ ਰਾਜਪਾਲ ਦੇ ਭਾਸ਼ਣ ਦੌਰਾਨ ਹੰਗਾਮਾਸ਼ੁਕਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਸ਼ੁਰੂਆਤ ਹੋ ਗਈ। ਵਿਧਾਨ ਸਭਾ ਦੇ ਇਜਲਾਸ ਦੀ ਸ਼ੁਰੂਆਤ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੇ…sadhu (56)in #punjab • 2 years ago21ਵੀਂ ਸਦੀ 'ਚ ਭਾਰਤ ਦੀ ਨਵੀਂ ਪਛਾਣ ਬਣਾਉਣਗੇ : PM ਮੋਦੀਬੁੱਧਵਾਰ ਨੂੰ 'ਸ਼ਹਿਰੀ ਯੋਜਨਾ, ਵਿਕਾਸ ਅਤੇ ਸਵੱਛਤਾ' 'ਤੇ ਬਜਟ ਤੋਂ ਬਾਅਦ, ਪੀਐਮ ਮੋਦੀ ਨੇ ਵੀਡੀਓ ਕਾਨਫਰੰਸ ਰਾਹੀਂ ਵੈਬੀਨਾਰ ਵਿੱਚ ਹਿੱਸਾ…sadhu (56)in #punjab • 2 years agoਕੇਂਦਰ ਵੱਲੋਂ ਨਿਯੁਕਤ ਰਾਜਪਾਲ ਭਗਵਾ ਪਾਰਟੀ ਦੇ ਸਟਾਰ ਪ੍ਰਚਾਰਕ ਵਜੋਂ ਕੰਮ ਕਰ ਰਹੇ ਹਨ: ਮਾਨਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੁਝ ਫੁੱਟਪਾਊ ਤਾਕਤਾਂ ਸੂਬੇ ਦੀ ਅਮਨ-ਸ਼ਾਂਤੀ ਅਤੇ ਵਿਕਾਸ ਨੂੰ ਲੀਹੋਂ ਲਾਉਣ ਦੀਆਂ ਕੋਝੀਆਂ…sadhu (56)in #punjab • 2 years agoਲੀਬੀਆ 'ਚ ਫਸੇ 8 ਨੌਜਵਾਨਾਂ ਦੀ ਜਲਦ ਹੋਵੇਗੀ ਵਤਨ ਵਾਪਸੀ- ਹਰਜੋਤ ਬੈਂਸਲੀਬੀਆ ਤੋਂ ਚੰਗੀ ਖ਼ਬਰ ਸਾਹਮਣੇ ਆਈ ਹੈ। ਲੀਬੀਆ 'ਚ ਫਸੇ 8 ਨੌਜਵਾਨ ਜਲਦ ਹੀ ਭਾਰਤ ਵਾਪਸੀ ਕਰਨਗੇ। ਇਸ ਦੀ ਜਾਣਕਾਰੀ ਪੰਜਾਬ ਦੇ ਸਿਖਿਆ ਮੰਤਰੀ…sadhu (56)in #punjab • 2 years agoਮਜੀਠੀਏ ਨੂੰ ਦੁੱਖ ਡਰੱਗ ਤੋਂ ਹੈ, ਕਿਸੇ ਦੇ ਕਾਰੋਬਾਰ 'ਤੇ ਲੱਤ ਮਾਰਾਂਗੇ ਤਾਂ ਦੁਖੀ ਹੋਵੇਗਾ ਹੀ: ਅੰਮ੍ਰਿਤਪਾਲਅਜਨਾਲਾ ਘਟਨਾ ਨੂੰ ਲੈ ਕੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਦਿੱਤੇ ਬਿਆਨ ਉਤੇ ਅੰਮ੍ਰਿਤਪਾਲ ਸਿੰਘ ਨੇ ਮੋੜਵਾਂ ਜਵਾਬ…sadhu (56)in #punjab • 2 years agoਰਾਸ਼ਟਰਪਤੀ ਭਵਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਜਰਮਨੀ ਦੇ ਚਾਂਸਲਰ ਓਲਾਫ ਸ਼ੋਲਜ਼ ਦਾ ਸੁਆਗਤਸ਼ਨੀਵਾਰ ਨੂੰ ਜਰਮਨੀ ਦੇ ਚਾਂਸਲਰ ਓਲਾਫ ਸ਼ੋਲਜ਼ ਦੋ ਦਿਨਾਂ ਦੌਰੇ 'ਤੇ ਭਾਰਤ ਆ ਚੁੱਕੇ ਹਨ। ਰਾਸ਼ਟਰਪਤੀ ਭਵਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…sadhu (56)in #punjab • 2 years agoਮੌਸਮ ਵਿਭਾਗ ਨੇ ਅਲਰਟ ਦੇ ਦਿੱਤੀ ਚੇਤਾਵਨੀਆਏ ਦਿਨ ਮੌਸਮ ਵਿੱਚ ਕਈ ਤਰ੍ਹਾਂ ਦੇ ਬਦਲਾਵ ਹੋ ਰਹੇ ਹਨ। ਫਰਵਰੀ ਦੇ ਮਹੀਨੇ ਵਿੱਚ ਪੰਜਾਬ ਅਤੇ ਹਰਿਆਣਾ ਵਿਚ ਗਰਮੀ ਦਾ ਆਗਮਨ ਹੋ ਗਿਆ ਹੈ। ਪੰਜਾਬ…sadhu (56)in #punjab • 2 years agoSIT ਨੇ ਫਰੀਦਕੋਟ ਦੀ ਅਦਾਲਤ ‘ਚ ਦਾਖ਼ਲ ਕੀਤੀ ਚਾਰਜਸ਼ੀਟਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਲਈ ਗਠਿਤ ਐਸਆਈਟੀ ਨੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਚਲਾਨ ਪੇਸ਼…sadhu (56)in #punjab • 2 years agoਰਾਜਪਾਲ ਤੇ ਸਰਕਾਰ ਆਹਮੋ-ਸਾਹਮਣੇ ਬਜਟ ਇਜਲਾਸ ਨੂੰ ਨਹੀਂ ਮਿਲੀ ਮਨਜੂਰੀਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਅਤੇ ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਵਿਚਕਾਰ ਸ਼ਬਦੀ ਜੰਗ ਆਪਣੇ ਸਿਖਰ 'ਤੇ…sadhu (56)in #punjab • 2 years agoਬੱਸੀ ਪਠਾਣਾਂ ਵਿਖੇ ਪੁਲਿਸ ਦੀ ਵੱਡੀ ਕਾਰਵਾਈ, ਮੁਕਾਬਲੇ 'ਚ 2 ਗੈਂਗਸਟਰ ਢੇਰਫ਼ਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾਂ ਵਿਖੇ ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲੇ ਦੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਪੁਲਿਸ ਨੇ…sadhu (56)in #punjab • 2 years ago10 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਬਜਟ 2023ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਗਲਵਾਰ ਪੰਜਾਬ ਬਜਟ 2023 ਦੀ ਤਰੀਕਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਮਾਨ ਕੈਬਨਿਟ ਵੱਲੋਂ 3 ਮਾਰਚ ਨੂੰ…sadhu (56)in #punjab • 2 years ago17 ਸਾਲਾ ਧੀ ਨੇ ਪਿਤਾ ਨੂੰ ਦਾਨ ਕੀਤਾ ਲਿਵਰਕੇਰਲ ਦੀ ਰਹਿਣ ਵਾਲੀ 12ਵੀਂ ਜਮਾਤ ਦੀ ਵਿਦਿਆਰਥਣ ਦੇਵਨੰਦ ਨੇ ਆਪਣੇ ਪਿਤਾ ਨੂੰ ਆਪਣਾ ਲਿਵਰ ਦਾਨ ਕੀਤਾ ਹੈ। ਅਜਿਹਾ ਕਰਕੇ ਉਹ ਦੇਸ਼ ਦੀ ਸਭ ਤੋਂ…sadhu (56)in #punjab • 2 years agoਰਾਜੋਆਣਾ ਦਾ ਵੱਡਾ ਬਿਆਨ, 'ਮੋਰਚੇ ਨਾਲ ਮੇਰਾ ਕੋਈ ਸਬੰਧ ਨਹੀਂਬੇਅੰਤ ਸਿੰਘ ਬੰਬ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਭਾਰੀ ਸੁਰੱਖਿਆ ਹੇਠ ਪਟਿਆਲਾ ਕੇਂਦਰੀ ਜੇਲ੍ਹ ਤੋਂ ਸਰਕਾਰੀ ਰਾਜਿੰਦਰਾ ਹਸਪਤਾਲ…sadhu (56)in #punjab • 2 years agoਬ੍ਰਿਗੇਡੀਅਰ ਚਾਂਦਪੁਰੀ ਦੀ ਬਹਾਦਰੀ ਨੌਜਵਾਨਾਂ ਨੂੰ ਦੇਸ਼ ਲਈ ਆਪਾ ਵਾਰਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਵੱਲੋਂ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਦਿਖਾਈ…sadhu (56)in #punjab • 2 years agoਇਕ ਵਾਰ ਵੇਖ ਹੀ ਲਈਏ, ਕਿਸ ਭਾਅ ਵਿਕਦੀ ਏ, ਭੱਜਦਿਆਂ ਨੂੰ ਵਾਹਣ ਇਕੋ ਜਿਹੇਪੁਲਿਸ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਦੀ ਗ੍ਰਿਫਤਾਰੀ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਡੀਐਸਪੀ ਅਜਨਾਲਾ ਸੰਜੀਵ ਕੁਮਾਰ ਦੀ ਅਗਵਾਈ…sadhu (56)in #punjab • 2 years agoਅੰਮ੍ਰਿਤਪਾਲ ਸਿੰਘ ਦਾ ਵੱਡਾ ਬਿਆਨਵਾਰਿਸ ਪੰਜਾਬ ਦੀ ਜਥੇਦਾਰੀ ਦੇ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਨੇ ਅਦਾਕਾਰ ਦੀਪ ਸਿੱਧੂ ਦੀ ਪਹਿਲੀ ਬਰਸੀ ਉੱਪਰ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ…sadhu (56)in #wortheum • 2 years agoPM ਮੋਦੀ ਨੇ ਸ਼ਹੀਦਾਂ ਨੂੰ ਕੀਤਾ ਯਾਦਜੰਮੂ-ਕਸ਼ਮੀਰ ਦੇ ਪੁਲਵਾਮਾ (Pulwama) ਵਿੱਚ ਅੱਤਵਾਦੀ ਹਮਲੇ (Terrorist attack) 'ਚ 40 ਭਾਰਤੀ ਜਵਾਨਾਂ ਦੇ ਸ਼ਹੀਦ ਹੋਣ ਦੇ ਚਾਰ ਸਾਲ ਬਾਅਦ…sadhu (56)in #punjab • 2 years agoਮੁੱਖ ਮੰਤਰੀ ਮਾਨ ਨੇ ਚਿੱਠੀ ਰਾਹੀਂ ਭੇਜਿਆ ਰਾਜਪਾਲ ਪੁਰੋਹਿਤ ਨੂੰ ਜਵਾਬਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ (Bhagwant maan) ਅਤੇ ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ (Banwari lal purohit) ਵਿੱਚ ਚੱਲ ਰਹੀ…