Sidhu Moose Wala Death: ਸਿੱਧੂ ਮੂਸੇਵਾਲਾ ਦੀ ਮੌਤ ਕਾਰਨ ਪਾਲੀਵੁੱਡ ਦੇ ਨਾਲ ਬਾਲੀਵੁੱਡ 'ਚ ਵੀ ਸੋਗ ਦੀ ਲਹਿਰ, ਫਿਲਮੀ ਸਿਤਾਰੇ ਬੋਲੇ...

in #sidhumossawala2 years ago

Sidhu Moose Wala Murder: ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦੇ ਐਤਵਾਰ ਨੂੰ ਦਿਨ ਦਿਹਾੜੇ ਹੋਏ ਕਤਲ ਤੋਂ ਬਾਅਦ ਪਾਲੀਵੁੱਡ ਦੇ ਨਾਲ ਬਾਲੀਵੁੱਡ ਵੀ ਸ਼ੌਕ 'ਚ ਹੈ। ਮਾਨਸਾ ਦੇ ਪਿੰਡ ਜਵਾਹਰਕੇ 'ਚ ਮੂਸੇਵਾਲਾ ਦੇ ਕਤਲ 'ਤੇ ਬਾਲੀਵੁੱਡ ਸਿਤਾਰੇ ਅਜੇ ਦੇਵਗਨ, ਕੰਗਨਾ ਰਣੌਤ, ਜ਼ਰੀਨ ਖਾਨ, ਸ਼ਰਦ ਕੇਲਕਰ, ਕਾਮੇਡੀਅਨ ਕਪਿਲ ਸ਼ਰਮਾ, ਗਾਇਕਾ ਹਰਸ਼ਦੀਪ ਕੌਰ ਤੋਂ ਇਲਾਵਾ ਪੰਜਾਬੀ ਫਿਲਮ ਇੰਡਸਟਰੀ ਦੇ ਦਿਲਜੀਤ ਦੋਸਾਂਝ, ਬੱਬੂ ਮਾਨ, ਐਮੀ ਵਿਰਕ ਆਦਿ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।Screenshot_20220530-134453_Facebook.jpg
Sidhu Moose Wala Murder: ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦੇ ਐਤਵਾਰ ਨੂੰ ਦਿਨ ਦਿਹਾੜੇ ਹੋਏ ਕਤਲ ਤੋਂ ਬਾਅਦ ਪਾਲੀਵੁੱਡ ਦੇ ਨਾਲ ਬਾਲੀਵੁੱਡ ਵੀ ਸ਼ੌਕ 'ਚ ਹੈ। ਮਾਨਸਾ ਦੇ ਪਿੰਡ ਜਵਾਹਰਕੇ 'ਚ ਮੂਸੇਵਾਲਾ ਦੇ ਕਤਲ 'ਤੇ ਬਾਲੀਵੁੱਡ ਸਿਤਾਰੇ ਅਜੇ ਦੇਵਗਨ, ਕੰਗਨਾ ਰਣੌਤ, ਜ਼ਰੀਨ ਖਾਨ, ਸ਼ਰਦ ਕੇਲਕਰ, ਕਾਮੇਡੀਅਨ ਕਪਿਲ ਸ਼ਰਮਾ, ਗਾਇਕਾ ਹਰਸ਼ਦੀਪ ਕੌਰ ਤੋਂ ਇਲਾਵਾ ਪੰਜਾਬੀ ਫਿਲਮ ਇੰਡਸਟਰੀ ਦੇ ਦਿਲਜੀਤ ਦੋਸਾਂਝ, ਬੱਬੂ ਮਾਨ, ਐਮੀ ਵਿਰਕ ਆਦਿ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। AK-47 ਗੋਲੀਬਾਰੀ ਕਰਕੇ ਸਿੱਧੂ ਮੂਸੇਵਾਲਾ ਦੀ ਹੱਤਿਆ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਗੈਵੀ ਸੰਧੂ ਸਮੇਤ ਕਈ ਕਲਾਕਾਰਾਂ ਨੇ ਵੀ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਕੀਤੇ ਹਨ।Screenshot_20220530-134532_Facebook.jpg

ਸਿੱਧੂ ਮੂਸੇਵਾਲਾ ਸਿਰਫ 28 ਸਾਲ ਦੀ ਉਮਰ 'ਚ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਸਿਖਰ 'ਤੇ ਪਹੁੰਚ ਗਏ ਸਨ। ਪੰਜਾਬ ਅਤੇ ਦੇਸ਼ ਭਰ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਵੀ ਉਨ੍ਹਾਂ ਦੀ ਬਹੁਤ ਵੱਡੀ ਫੈਨ ਫਾਲੋਇੰਗ ਸੀ। ਅਜਿਹੇ 'ਚ ਉਨ੍ਹਾਂ ਦੇ ਕਤਲ ਨੇ ਪੂਰੀ ਫਿਲਮ ਇੰਡਸਟਰੀ ਨੂੰ ਹਿਲਾ ਕੇ ਰੱਖ ਦਿੱਤਾ ਸੀ। ਸਾਰੇ ਕਲਾਕਾਰਾਂ ਨੇ ਸਿੱਧੂ ਮੂਸੇਵਾਲਾ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।