Punjab ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ
ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ,
ਵਿਜੀਲੈਂਸ ਨੇ ਸਵੇਰੇ 3 ਵਜੇ ਅਮਲੋਹ ਤੋਂ ਗ੍ਰਿਫ਼ਤਾਰ ਕੀਤਾ।
ਪਿਛਲੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ 'ਚ ਕੈਬਨਿਟ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ।ਮੁਹਾਲੀ DFO ਦੀ ਗ੍ਰਿਫ਼ਤਾਰੀ ਦੇ ਬਾਅਦ ਫੜ੍ਹੇ ਗਏ ਕਾਨਟਰੈਕਟਰ ਨੇ ਸਾਬਕਾ ਮੰਤਰੀ ਧਰਮਸੋਤ ਨੂੰ ਰਿਸ਼ਵਤ ਦੇਣ ਦਾ ਖੁਲਾਸਾ ਕੀਤਾ।
Gurdev Singh Gill