ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਦਾ ਧਨਵਾਦ ਕਰਦਿਆਂ Z ਸਕਿਊਰਿਟੀ ਦੀ ਪੇਸ਼ਕਸ਼ ਠੁਕਰਾਈ

in #wortheumnews2 years ago

ਅਕਾਲ ਤਖ਼ਤ ਸਾਹਿਬ (Akal Takht Sahib) ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Akal Takht chief Giani Harpreet Singh) ਨੂੰ ਕੇਂਦਰ ਸਰਕਾਰ ਤੋਂ ਜੈੱਡ ਸ੍ਰੇਣੀ ਦੀ ਸਕਿਓਰਿਟੀ (z security) ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ੈਡ ਸਕਿਊਰਿਟੀ ਦੇ ਪ੍ਰਸਤਾਵ ਨੂੰ ਵਾਪਸ ਲੈਣ ਦੀ ਅਪੀਲ ਕੀਤੀ। ਅੱਜ ਹੀ ਕੇਂਦਰ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਐਲਾਨ ਕੀਤਾ ਹੈ।Screenshot_20220604-070121_Facebook.jpg
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਸਿੱਖੀ ਦੇ ਪ੍ਰਚਾਰ ਲਈ ਦੇਸ਼-ਵਿਦੇਸ਼ ਜਾਣਾ ਪੈਂਦਾ ਹੈ, ਇਸ ਲਈ ਮੈਂ ਇਹ ਸਕਿਊਰਿਟੀ ਨਹੀਂ ਰੱਖਣਾ ਚਾਹੁੰਦਾ। ਫਿਲਹਾਲ ਜਥੇਦਾਰ ਅਕਾਲ ਤਖਤ ਸਾਹਿਬ ਦੀ ਸੁਰੱਖਿਆ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਟਾਸਕ ਫੋਰਸ ਤਾਇਨਾਤ ਹੈ।

Gurdev Singh Gill