ਪਤੀ ਨੇ ਪਤਨੀ ਦਾ ਗਲਾ ਘੁੱਟ ਕੇ ਕੀਤਾ ਕਤਲ, ਦੋਸ਼ੀ ਮੌਕੇ ਤੋਂ ਫਰਾਰ

in #crime2 years ago

ਫਰੀਦਾਬਾਦ ਜ਼ਿਲ੍ਹੇ (Faridabad district) 'ਚ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ ਪਤੀ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ।n4290453241664979033887f5ff9100dc44894575e99da16a3ed115cd22558758865ac0a96026af87c86269.jpg