ਪੰਜਾਬ: 19 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨsimmudhaliwal (60)in #punjab • last year ਪੰਜਾਬ ਸਰਕਾਰ ਨੇ ਜੈਨ ਭਾਈਚਾਰੇ ਦੇ ਮਹਾਨ ਤਿਉਹਾਰ ‘ਸੰਮਤਸਰੀ’ ਦੇ ਮੱਦੇਨਜ਼ਰ 19 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। #wortheum #news #delhi #india #my #friend #all