ਭਗਵੰਤ ਮਾਨ ਦਾ ਹੁਣ ਦਿੱਲੀ ਦੇ 'ਲਾਟ ਸਾਹਿਬ' ਨਾਲ ਪਿਆ ਪੇਚਾ

in #political2 years ago

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੂਬੇ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨਾਲ ਤਕਰਾਰ ਛਿੜਨ ਤੋਂ ਬਾਅਦ ਹੁਣ ਦਿੱਲੀ ਦੇ ਉਪ ਰਾਜਪਾਲ ਪੇਚਾ ਪੈ ਗਿਆ ਹੈ। ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇੱਕ ਪੱਤਰ ਲਿਖ ਕੇ ਕਿਹਾ ਹੈ ਕਿ ਪੰਜਾਬ ਵਿੱਚ ਪਰਾਲੀ ਸਾੜਨ 'ਤੇ ਕਾਬੂ ਪਾਉਣ ਲਈ ਤੁਰੰਤ ਅਤੇ ਠੋਸ ਉਪਾਅ ਕਰਨ ਲਈ ਬੇਨਤੀ ਕਰਦਾ ਹਾਂ।n4384773561667574092378d1d86c2d68ef7fdcca0172d8da8a106038ba87d4e84b560a43033f4fa161606f.jpg