Haryana: DSP Murder Case: ਡੀਐਸਪੀ ਸੁਰਿੰਦਰ ਸਿੰਘ ਨੂੰ ਕੁਚਲਣ ਵਾਲਾ ਟਰੱਕ ਡਰਾਈਵਰ ਗ੍ਰਿਫ਼ਤਾਰ

in #punjab2 years ago

1658380009_dsp2-1-16583800093x2.jpg

ਨੂਹ: ਪੁਲਿਸ ਨੇ ਨਾਜਾਇਜ਼ ਮਾਈਨਿੰਗ ਦੀ ਜਾਂਚ ਕਰ ਰਹੇ ਹਰਿਆਣਾ ਦੇ ਡੀਐਸਪੀ ਨੂੰ ਕੁਚਲਣ ਵਾਲੇ ਟਰੱਕ ਡਰਾਈਵਰ ਸ਼ਬੀਰ ਉਰਫ਼ ਮਿੱਤਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਪੁੱਛਗਿੱਛ ਤੋਂ ਬਾਅਦ ਮਾਮਲੇ ਦੇ ਇਕ ਹੋਰ ਦੋਸ਼ੀ ਅਤੇ ਟਰੱਕ ਡਰਾਈਵਰ ਇਕਰ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਨੂਹ ਦੇ ਐਸ.ਪੀ ਵਰੁਣ ਸਿੰਘਲਾ ਨੇ ਦੱਸਿਆ ਕਿ ਅਸੀਂ ਮੁੱਖ ਦੋਸ਼ੀ ਸ਼ਬੀਰ ਉਰਫ ਮਿੱਤਰ ਨੂੰ ਰਾਜਸਥਾਨ ਦੇ ਭਰਤਪੁਰ ਦੇ ਪਹਾੜੀ ਥਾਣਾ ਖੇਤਰ ਤੋਂ ਗ੍ਰਿਫਤਾਰ ਕੀਤਾ ਹੈ। ਦੋਸ਼ੀ ਦੀ ਉਮਰ ਕਰੀਬ 30 ਸਾਲ ਹੈ ਅਤੇ ਉਹ ਪਚਗਾਓਂ ਦਾ ਰਹਿਣ ਵਾਲਾ ਹੈ। ਉਹ ਆਪਣੇ ਰਿਸ਼ਤੇਦਾਰਾਂ ਦੇ ਘਰ ਭੱਜ ਗਿਆ ਸੀ। ਅਸੀਂ ਉਸਦੇ ਹੋਰ ਸਾਥੀਆਂ ਨੂੰ ਫੜਨ ਦੀ ਕੋਸ਼ਿਸ਼ ਕਰ ਰਹੇ ਹਾਂ।1658380009_dsp2-1-1658