ਕਰੋਨਾ ਨੇ ਫਿਰ ਫੜੀ ਰਫ਼ਤਾਰ "ਸਾਹੀ ਸ਼ਹਿਰ ਪਟਿਆਲਾ ਚ ਕਰੋਨਾ ਦੇ 20 ਨਵੇਂ ਕੇਸ

in #agnipath2 years ago

ਪਟਿਆਲਾ : ਪਟਿਆਲਾ ਵਿੱਚ ਕੋਰੋਨਾ ਵਾਇਰਸ ਨੇ ਰਫਤਾਰ ਫੜ ਲਈ ਹੈ। ਜੋ ਕਿ ਵੱਡੀ ਚਿੰਤਾ ਦਾ ਵਿਸ਼ਾ ਹੈ। ਇਕ ਦਿਨ ਵਿੱਚ ਹੀ ਅੰਕੜਾ 10 ਤੋਂ 20 ਉਤੇ ਪੁੱਜ ਗਿਆ ਹੈ। ਪਟਿਆਲਾ ਜ਼ਿਲ੍ਹੇ ਵਿੱਚ ਕੋਰੋਨਾ ਦਾ ਕਹਿਰ ਵੱਧਣ ਲੱਗਾ ਹੈ। ਕੇਸਾਂ ਦੀ ਗਿਣਤੀ ਵਿੱਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਵਾਧਾ ਹੋ ਰਿਹਾ ਹੈ। ਪਟਿਆਲਾ ਦਿਹਾਤੀ ਹਲਕੇ ਤੋਂ ਵਿਧਾਇਕ ਡਾ. ਬਲਬੀਰ ਸਿੰਘ ਕੋਵਿਡ ਪਾਜ਼ੇਟਿਵ ਪਾਏ ਗਏ ਹਨ। ਇਨ੍ਹਾਂ ਤੋਂ ਇਲਾਵਾ ਜ਼ਿਲ੍ਹੇ ਵਿੱਚ 19 ਹੋਰ ਲੋਕ ਕੋਵਿਡ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ।IMG_20220622_191912.jpg