270 ਗ੍ਰਾਮ ਹੈਰੋਇਨ ਸਮੇਤ ਪੁਲਿਸ ਨੇ ਕੀਤਾ ਇੱਕ ਨੂੰ ਗ੍ਰਿਫਤਾਰ

in #amritsar2 years ago (edited)

1651899184086.jpg

270 ਗ੍ਰਾਮ ਹੈਰੋਇਨ ਸਮੇਤ ਪੁਲਿਸ ਨੇ ਕੀਤਾ ਇੱਕ ਨੂੰ ਗ੍ਰਿਫਤਾਰ
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਅਰੂਣ ਪਾਲ ਸਿੰਘ ਦੀਆਂ ਹਦਾਇਤਾਂ ਦੇ ਅਨੁਸਾਰ ਅਤੇ ਨਸੇ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਥਾਣਾ ਮੋਹਕਮਪੁਰਾ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ 270 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ

ਇਸ ਸਬੰਧ ਵਿਚ ਥਾਣਾ ਮੋਹਕਮਪੁਰਾ ਦੀ ਪੁਲਸ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੀਆਂ ਦਿਸ਼ਾ ਨਿਰਦੇਸ਼ਾਂ ਤੇ ਨਸ਼ੇ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਦੋਸ਼ੀ ਨੂੰ 270 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ

ਉਨ੍ਹਾਂ ਨੇ ਕਿਹਾ ਕਿ ਪੁਲਿਸ ਦੁਆਰਾ ਕਿਸੇ ਨੂੰ ਵੀ ਗੈਰ ਕਾਨੂੰਨੀ ਢੰਗ ਨਾਲ ਕੋਈ ਵੀ ਕੰਮ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਨਾ ਹੀ ਨਸ਼ਾ ਵੇਚਣ ਆਏ ਦਿੱਤਾ ਜਾਏਗਾ ਪੁਲਿਸ ਵੱਲੋਂ ਇਹਨਾਂ ਅਨਸਰਾਂ ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਏਗੀ ਅੰਮ੍ਰਿਤਸਰ ਪੁਰਬ