ਪੰਜਾਬ ਦੇ ਵਿੱਚ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ

in #amritsar2 years ago

ਪੰਜਾਬ ਦੇ ਵਿੱਚ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀIMG_20220429_214010.jpg ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ. ਪੰਜਾਬ ਦੇ ਵਿਕਾਸ ਨੂੰ ਲੈ ਕੇ ਵੱਡੇ ਵੱਡੇ ਦਾਅਵੇ ਕਰਦੇ ਆ ਰਹੇ ਹਨ ਹਾਲ ਹੀ ਦੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਐਲਾਨ ਕੀਤਾ ਗਿਆ ਸੀ ਕਿ ਹਰ ਮੁਹੱਲ ਦੇ ਵਿਚ ਇਕ ਸਰਕਾਰੀ ਸਕੂਲ ਤੇ ਮੁਹੱਲੇ ਵਿਚ ਖੋਲਿਆ ਜਾਵੇਗਾ ਪਰ ਇਸ ਦੇ ਉਲਟ ਗੱਲ ਕੀਤੀ ਜਾਵੇ ਤਾਂ ਰਾਮਾ ਦੇ ਚੇਅਰਮੈਨ ਹਰਪਾਲ ਸਿੰਘ ਦੁਆਰਾ ਆਰਟੀਆਈ ਦੇ ਮਾਧਿਅਮ ਨਾਲ ਸਰਕਾਰੀ ਸਕੂਲ ਦੇ ਵਿੱਚ ਘਪਲੇਬਾਜੀ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਹਨ |
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਸਾ ਦੇ ਚੇਅਰਮੈਨ ਹਰਪਾਲ ਸਿੰਘ ਯੂਕੇ ਵੱਲੋਂ ਕਿਹਾ ਗਿਆ ਕਿ ਉਹਨਾਂ ਵੱਲੋਂ ਆਰਟੀਆਈ ਦੇ ਮਾਧਿਅਮ ਨਾਲ 7200 ਸਰਕਾਰੀ ਸਕੂਲਾਂ ਦੀ ਦੀ ਜਾਣਕਾਰੀ ਮੰਗੀ ਗਈ ਸੀ ਜਿਸ ਵਿਚ ਵੱਡੀ ਘਪਲੇਬਾਜੀ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ ਉਹਨਾਂ ਨੇ ਦੱਸਿਆ ਕਿ ਦੁਬੁਰਜੀ ਰੋਡ ਸੁਲਤਾਨਵਿੰਡ ਵਿਚ 1 ਸਰਕਾਰੀ ਕੰਨਿਆ ਸਕੂਲ ਦੀ ਬਿਲਡਿੰਗ ਪੀਡਬਲਯੂਡੀ ਦੁਆਰਾ ਦੋ ਸਾਲ ਪਹਿਲਾਂ ਅਸੁਰੱਖਿਅਤ ਘੋਸ਼ਿਤ ਕੀਤਾ ਗਿਆ ਸੀ ਲੇਕਿਨ ਉਸ ਸਕੂਲ ਦੇ ਬੱਚੇ ਕਦੇ ਵੀ ਬੱਚਿਆਂ ਨੂੰ ਪੜਾਇਆ ਜਾ ਰਿਹਾ ਹੈ ਤੇ ਉਨ੍ਹਾਂ ਦੀ ਜਾਣ ਦੇ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ |
[ ਉਨ੍ਹਾਂ ਨੇ ਦੱਸਿਆ ਕਿ ਆਰਟੀਆਈ ਦੇ ਵਿਚ ਦੱਸਿਆ ਗਿਆ ਹੈ ਕਿ ਨਾ ਤਾਂ ਸਕੂਲ ਦੇ ਕੋਲ ਫਾਇਰ ਸੇਫਟੀ ਸਰਟੀਫਿਕੇਟ ਤੇ ਹੋਰ ਕਈ ਸਰਟੀਫਿਕੇਟ ਨਹੀਂ ਹਨ ਉਨ੍ਹਾਂ ਨੇ ਦੱਸਿਆ ਕਿ ਜੇ ਬੋਰਡ ਦੀਆਂ ਕਿਤਾਬਾਂ ਦੀ ਗੱਲ ਕਰੀਏ ਤਾਂ ਉਸਦੇ ਵਿਚ ਵੀ ਵੱਡੀ ਘਪਲੇਬਾਜੀ ਸਾਹਮਣੇ ਆ ਰਹੀ ਹੈ ਉਨ੍ਹਾਂ ਨੇ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦਾ ਸਤਰ ਉੱਚਾ ਚੁੱਕਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਤੇ ਨਿੱਜੀ ਸਕੂਲਾਂ ਨੂੰ ਸਕੂਲ ਮਾਫੀਆ ਦਾ ਨਾਮ ਦਿਤਾ ਜਾ ਰਿਹਾ ਹੈ ਜਦ ਕਿ ਸਰਕਾਰ ਦੁਆਰਾ ਪਹਿਲੇ ਬਣਾਏ ਗਏ ਸਕੂਲ ਅਸੁਰੱਖਿਅਤ ਹਨ ਅਤੇ ਉਹਨਾਂ ਸਕੂਲਾਂ ਦੇ ਘਪਲੇਬਾਜੀ ਕੀਤੀ ਜਾ ਰਹੀ ਹੈ ਇਸ ਲਈ ਇਹਨਾਂ ਸਕੂਲਾਂ ਦੀ ਜਾਂਚ ਕਰਵਾਈ ਜਾਵੇ| ਅੰਮ੍ਰਿਤਸਰ ਦੱਖਣ

Sort:  

Private schools