ਗ੍ਰਾਮ ਪੰਚਾਇਤ ਤਲਵੰਡੀ ਖੁੰਮਣ ਦੀ ਮੀਟਿੰਗ

in #amritsar2 years ago (edited)

ਗ੍ਰਾਮ ਪੰਚਾਇਤ ਤਲਵੰਡੀ ਖੁੰਮਣ ਦੀ ਮੀਟਿੰਗ

Screenshot_20220507-132353~2.jpg

ਗ੍ਰਾਮ ਪੰਚਾਇਤ ਤਲਵੰਡੀ ਘੁੰਮਣ ਵਿਖੇ ਪੰਚਾਇਤੀ ਦੀ ਅਹਿਮ ਮੀਟਿੰਗ ਹੋਈ ਜਿਸ ਵਿੱਚ ਵਿਸ਼ੇਸ਼ ਤੌਰ ਤੇ ਪੰਚਾਇਤ ਅਫਸਰ ਕੁਲਬੀਰ ਸਿੰਘ, ਪਰਮਿੰਦਰ ਸਿੰਘ, ਸਰਪੰਚ ਕੁਲਵਿੰਦਰ ਕੌਰ ਤੋਂ ਇਲਾਵਾ ਸਮੂਹ ਗ੍ਰਾਮ ਪੰਚਾਇਤ ਸ਼ਾਮਿਲ ਹੋਏ। ਗ੍ਰਾਮ ਪੰਚਾਇਤ ਦੀ ਜਮੀਨ ਦੀ ਬੋਲੀ ਸਾਰੇ ਪਿੰਡ ਦੀ ਹਾਜਰੀ ਵਿੱਚ ਕਰਵਾਈ ਗਈ। ਇਸ ਮੌਕੇ ਗੱਲਬਾਤ ਕਰਦਿਆਂ ਸਰਪੰਚ ਕੁਲਵਿੰਦਰ ਕੌਰ ਨੇ ਕਿਹਾ ਕਿ ਇਹ ਪੈਸੇ ਪਿੰਡ ਦੇ ਵਿਕਾਸ ਕਾਰਜਾਂ ਲਈ ਵਰਤੇ ਜਾਣਗੇ।

ਇਸ ਮੌਕੇ ਉਹਨਾਂ ਸਮੂਹ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਪਿੰਡ ਦੇ ਰਹਿੰਦੇ ਵਿਕਾਸ ਕਾਰਜਾਂ ਲਈ ਪੰਚਾਇਤ ਦਾ ਸਹਿਯੋਗ ਦਿੱਤਾ ਜਾਵੇ ਤਾਂ ਜੋ ਪਿੰਡ ਦੇ ਵਿਕਾਸ ਕਾਰਜਾਂ ਨੂੰ ਸਹੀ ਸਮੇਂ ਤੇ ਪੂਰਾ ਕੀਤਾ ਜਾ ਸਕੇ|