ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਵਿਕਾਸ ਲਈ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਰੋਡਵੇਜ ਦੀਆਂ ਬੱਸਾਂ ਦੀ ਦਿੱਲੀ ਏਅਰਪੋਰਟ ਤੱਕ ਜਾਣ ਤੇ ਰੋਕ ਲਗਾਈ ਗਈ ਸੀ ਜਿਸ ਨੂੰ ਕੀ ਹੋਣੈ ਦਿੱਲੀ ਸਰਕਾਰ ਦੁਆਰਾ ਹਟਾ ਦਿੱਤਾ ਗਿਆ ਹੈ ਤੇ ਹੁਣ ਪੰਜਾਬ ਰੋਡਵੇਜ ਦੀਆਂ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣਗੀਆਂ ਦੱਸ ਦੇਈਏ ਕਿ ਪਹਿਲਾਂ ਕੇਵਲ ਇੱਕ ਇੰਡੋ-ਕੈਨੇਡੀਅਨ ਬੱਸ ਹੀ ਦਿੱਲੀ ਏਅਰ ਪੋਰਟ ਤੇ ਜਾਂਦੀਆਂ ਸਨ ਇਸ ਫੈਸਲੇ ਦਾ ਅੰਮ੍ਰਿਤਸਰ ਹਲਕਾ ਪੂਰਬੀ ਵਿਧਾਇਕ ਜੀਵਨਜੋਤ ਕੌਰ ਨੇ ਸਵਾਗਤ ਕੀਤਾ ਤੇ ਕਿਹਾ ਕਿ ਪੰਜਾਬ ਦੇ ਅਰਥਚਾਰੇ ਨੂੰ ਪੈਰਾਂ ਸਿਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ
Aap
Aap party well done