ਆਪ ਸਰਕਾਰ ਨੇ ਪੂਰੀ ਕੀਤੀ ਪਹਿਲੀ ਗਰੰਟੀ, 1 ਜੁਲਾਈ ਤੋਂ ਹਰ ਮਹੀਨੇ 300 ਯੂਨਿਟ ਬਿਜਲੀ ਮੁਫ਼ਤ

IMG_20220629_103318.jpgਪੰਜਾਬ ਸਰਕਾਰ ਵੱਲੋਂ ਚੋਣਾਂ ਵਿਚ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਗਰੰਟੀਆਂ ਚੋ ਪਹਿਲੀ ਗਰੰਟੀ ਨੂੰ ਪੂਰਾ ਕਰਨ ਦਾ ਐਲਾਨ ਕੀਤਾ ਹੈ। 1 ਜੁਲਾਈ ਤੋਂ ਹਰ ਮਹੀਨੇ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ ।