ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਕੋਰੋਨਾ ਪੌਜ਼ੀਟਿਵ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਕੋਰੋਨਾ ਪੌਜ਼ੀਟਿਵmann-1.jpg ਆਏ ਹਨ। ਉਨ੍ਹਾਂ ਨੇ ਇਸ ਦੀ ਜਾਣਕਾਰੀ ਖੁਦ ਟਵੀਟ ਕਰਕੇ ਦਿੱਤੀ ਹੈ।

ਮੈਨੂੰ ਪਿਛਲੇ ਕੁੱਝ ਦਿਨਾਂ ਤੋਂ ਗਲੇ ਵਿੱਚ ਇੰਫੈਕਸ਼ਨ ਹੋ ਰਹੀ ਸੀ ਮੈਂ ਸੰਗਤ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰੀ ਕੋਵਿਡ ਟੈਸਟ ਰਿਪੋਰਟ ਪੌਜ਼ਟਿਵ ਆਈ ਹੈ। ਪਰ ਮੈਂ ਠੀਕ ਮਹਿਸੂਸ ਕਰ ਰਿਹਾ ਹਾਂ। ਡਾ. ਸਾਹਿਬਾਨਾਂ ਵੱਲੋਂ 7 ਦਿਨਾਂ ਲਈ ਇਕਾਂਤਵਾਸ ਵਿੱਚ ਰਹਿਣ ਦੀ ਸਲਾਹ ਦਿਤੀ ਗਈ ਹੈ, ਇਸ ਤੋਂ ਬਾਅਦ ਮੈਂ ਆਮ ਦਿਨਾਂ ਵਾਂਗ ਸੰਗਤ ਦੇ ਦਰਸ਼ਨ ਕਰਾਂਗਾ,