ਭਗਵੰਤ ਮਾਨ ਨਾਲ ਮਲਾਕਾਤ ਕਰਨਗੇ ਕੈਪਟਨ ਤੇ ਪ੍ਰਨੀਤ ਕੌਰ, ਭ੍ਰਿਸ਼ਟ ਸਾਬਕਾ ਮੰਤਰੀ ਤੇ ਵਿਧਾਇਕਾਂ ਦੇ ਨਾਮ ਵੀ ਦੱਸਣਗੇ

in #congress2 years ago

99gffc.jpgਕੈਪਟਨ ਅਮਰਿੰਦਰ ਸਿੰਘ ਜਿੱਥੇ ਇਸ ਮੁਲਾਕਾਤ ਵਿਚ ਪਟਿਆਲਾ ਨਾਲ ਜੁੜੇ ਮਸਲਿਆਂ ਬਾਰੇ ਚਰਚਾ ਕਰਨਗੇ, ਉਥੇ ਪਿਛਲੀ ਕਾਂਗਰਸ ਸਰਕਾਰ ਵਿਚ ਭ੍ਰਿਸ਼ਟਾਚਾਰ ਵਿਚ ਲਿਪਤ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੇ ਨਾਮ ਵੀ ਦੱਸੇ ਜਾਣਗੇ। ਪਤਾ ਲੱਗਾ ਹੈ ਕਿ ਕੈਪਟਨ ਸਰਕਾਰ 'ਚ ਭ੍ਰਿਸ਼ਟਾਚਾਰ ਕਰਨ ਵਾਲੇ 6 ਮੰਤਰੀਆਂ ਦੇ ਨਾਂ ਦੱਸੇ ਜਾਣਗੇ। ਜਾਂਚ ਲਈ ਕੁਝ ਫਾਈਲਾਂ ਸੌਂਪਣ ਦੀ ਵੀ ਗੱਲ ਚੱਲ ਰਹੀ ਹੈ।

ਉਨ੍ਹਾਂ ਦੱਸਿਆ ਕਿ ਪਿਛਲੀ ਸਰਕਾਰ ਵੇਲੇ ਭ੍ਰਿਸ਼ਟ ਆਗੂਆਂ ਦੇ ਨਾਮ ਕਾਂਗਰਸ ਹਾਈ ਕਮਾਨ ਨੂੰ ਸੌਂਪੇ ਗਏ ਸਨ ਪਰ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ। ਇਨ੍ਹਾਂ ਨਾਵਾਂ ਨੂੰ ਦਬਾ ਲਿਆ ਸੀ ਤੇ ਉਲਟਾ ਕੈਪਟਨ ਨੂੰ ਹੀ ਨਿਸ਼ਾਨਾ ਬਣਾਇਆ ਗਿਆ। ਕਿਉਂਕਿ ਕੈਪਟਨ ਉਨ੍ਹਾਂ ਨੂੰ ਆਪਣੀ ਕੈਬਨਿਟ ਵਿਚੋਂ ਬਾਹਰ ਕੱਢਣਾ ਚਾਹੁੰਦੇ ਸੀ।

Sort:  

kamaal ho beta

bahut acche harshu

lajwaav harshita