ਰਾਜੂ ਠੇਠ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਬਿਸ਼ਨੋਈ ਗੈਂਗ ਨੇ ਲਈ ਜ਼ਿੰਮੇਵਾਰੀ

in #crime2 years ago

ਰਾਜਸਥਾਨ (Rajasthan) ਦੇ ਸੀਕਰ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ ਜਿੱਥੇ ਅਣਪਛਾਤੇ ਬਦਮਾਸ਼ਾਂ ਨੇ ਗੈਂਗਸਟਰ ਰਾਜੂ ਠੇਠ (Raju Theth) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।ਪਹਿਲਾਂ ਰਾਜੂ ਠੇਠ ਦੀ ਆਨੰਦਪਾਲ ਗੈਂਗ ਨਾਲ ਦੁਸ਼ਮਣੀ ਚੱਲ ਰਹੀ ਸੀ। ਇਸ ਸਮੇਂ ਆਨੰਦਪਾਲ ਗੈਂਗ ਅਤੇ ਲਾਰੈਂਸ ਬਿਸ਼ਨੋਈ ਗੈਂਗ ਇਕੱਠੇ ਕੰਮ ਕਰ ਰਹੇ ਸਨ। ਲਾਰੈਂਸ ਵਿਸ਼ਨੋਈ ਦੇ ਰਹਿਤ ਗੋਦਾਰਾ ਨੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਰੋਹਿਤ ਗੋਦਾਰਾ ਨੇ ਲਿਖਿਆ ਕਿ ਉਨ੍ਹਾਂ ਨੇ ਆਨੰਦਪਾਲ ਅਤੇ ਬਲਬੀਰ ਦੇ ਕਤਲ ਦਾ ਬਦਲਾ ਲਿਆ ਹੈ।n4481490861670085478099e1643410901078546dd31c0e0d81421a4e496c9caf692dc0b361275014bef826.jpg

Sort:  

👍