ਇੱਕ ਪੁੱਤਰ ਨੇ ਆਪਣੀ ਹੀ ਸਕੀ ਮਾਂ ਨਾਲ ਬਲਾਤਕਾਰ ਕੀਤਾ ਹੈ

in #crime2 years ago

ਇਹ ਮਾਮਲਾ ਜ਼ਿਲ੍ਹਾ ਦੇ ਪਿੰਡ ਫੂਲ ਪਿਆਰਾ ਤੋਂ ਸਾਹਮਣੇ ਆਇਆ ਹੈ। ਬੀਤੀ ਰਾਤ ਇੱਕ ਕਲਯੁਗੀ ਪੁੱਤਰ ਨੇ ਆਪਣੀ ਮਾਂ ਨਾਲ ਬਲਾਤਕਾਰ ਕੀਤਾ। ਪੀੜਤ ਔਰਤ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੇ ਲੜਕੇ ਨੇ ਰਾਤ ਨੂੰ ਨਸ਼ੇ ਦੀ ਹਾਲਤ ਵਿੱਚ ਇਹ ਕਾਰਾ ਕੀਤਾ ਹੈ।ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੀੜਤ ਮਾਂ ਨੇ ਮੁਲਜ਼ਮ ਪੁੱਤਰ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਇਸੇ ਮਾਮਲੇ ਦੀ ਜਾਂਚ ਕਰ ਰਹੇ ਡੀਐਸਪੀ ਨੇ ਦੱਸਿਆ ਕਿ ਪੀੜਤਾ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਕੇਸ ਦਰਜ ਕਰਕੇ ਮੁਲਜ਼ਮ ਪੁੱਤਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।n38713272216527851625071bbf96086d7d084c03de4bfa622f63b9d9627ae17fa340e42161c92dd0c9911e.jpg