ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, 38 ਕਿੱਲੋ ਡਰੱਗ ਸਮੇਤ 6 ਕਾਬੂ, ਟਰੱਕ ਜ਼ਬਤ

in #crime2 years ago

38Kg Heroine Recoverd in Nawanshahr: ਨਵਾਂਸ਼ਹਿਰ ਪੁਲਿਸ (Nawanshahr Police) ਨੇ ਨਸ਼ੇ ਵਿਰੁੱਧ ਕਾਰਵਾਈ ਵਿੱਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਸੀਆਈਏ ਸਟਾਫ ਨੇ 6 ਵਿਅਕਤੀਆਂ ਨੂੰ 38 ਕਿੱਲੋ ਹੈਰੋਇਨ (6 Arrest with 38Kg Heroine) ਸਮੇਤ ਕਾਬੂ ਕੀਤਾ ਹੈ। ਕਥਿਤ ਦੋਸ਼ੀਆਂ ਕੋਲੋਂ ਇੱਕ ਟਰੱਕ ਵੀ ਕਾਬੂ ਕੀਤਾ ਗਿਆ ਹੈ।Police) ਨੇ ਨਸ਼ੇ ਵਿਰੁੱਧ ਕਾਰਵਾਈ ਵਿੱਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਸੀਆਈਏ ਸਟਾਫ ਨੇ 6 ਵਿਅਕਤੀਆਂ ਨੂੰ 38 ਕਿੱਲੋ ਹੈਰੋਇਨ (6 Arrest with 38Kg Heroine) ਸਮੇਤ ਕਾਬੂ ਕੀਤਾ ਹੈ। ਕਥਿਤ ਦੋਸ਼ੀਆਂ ਕੋਲੋਂ ਇੱਕ ਟਰੱਕ ਵੀ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਅਰੰਭ ਦਿੱਤੀ ਹੈ।

ਨਵਾਂਸ਼ਹਿਰ ਦੇ ਪੁਲਿਸ ਹੈਡਕੁਆਰਟਰ ਵਿੱਚ ਲੁਧਿਆਣਾ ਰੇਂਜ ਦੇ ਆਈ.ਜੀ. ਐਸ.ਐਸ. ਪਰਮਾਰ ਵਲੋਂ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਜਾਣਕਾਰੀ ਵਿੱਚ ਦੱਸਿਆ ਕਿ ਜਿਲ੍ਹਾ ਨਵਾਂਸ਼ਹਿਰ ਦੇ ਪੁਲਿਸ ਨੇ ਕਥਿਤ ਦੋਸ਼ੀਆਂ ਨੂੰ ਪਿੰਡ ਮਹਾਲੋਂ ਤੋ ਇੱਕ ਟਰੱਕ ਪੀਬੀ 04 ਵੀ 6366 ਨੂੰ ਰੋਕ ਕੇ ਜਦ ਉਸਦੀ ਚੈਕਿੰਗ ਕੀਤੀ ਗਈ ਤਾਂ ਉਸ ਵਿਚੋਂ 38 ਕਿਲੋ ਹੈਰੋਇਨ ਸਮੇਤ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ।drug-newshr.jpg