ਆਪਣਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੈ।

in #delhi2 years ago

ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ 'ਤੇ ਵੱਡੀ ਗਿਣਤੀ 'ਚ NHM (ਨੈਸ਼ਨਲ ਹੈਲਥ ਮਿਸ਼ਨ) ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੀ ਜਾ ਰਿਹਾ ਸੀ। ਇਸ ਦੌਰਾਨ ਮੁਲਾਜ਼ਮਾਂ ਦੀ ਧਰਨਾਕਾਰੀਆਂ ਨਾਲ ਝੜਪ ਹੋ ਗਈ ਅਤੇ NHM ਦੀਆਂ ਮਹਿਲਾ ਮੁਲਾਜ਼ਮਾਂ ਦੀ ਪੁਲਸ ਨਾਲ ਧੱਕਾ-ਮੁੱਕੀ ਹੋ ਗਈ। ਇਸ ਮੌਕੇ ਗੱਲਬਾਤ ਕਰਦਿਆਂ ਧਰਨਾ ਦੇ ਰਹੇ ਮੁਲਾਜ਼ਮਾਂ ਨੇ ਕਿਹਾ ਕਿ ਅਸੀਂ ਪਿਛਲੇ 15 ਸਾਲਾਂ ਤੋਂ ਮਹੀਨਾਵਾਰ 7000 ਤੋਂ 10 ਹਜ਼ਾਰ ਤਨਖ਼ਾਹ 'ਤੇ ਹੀ ਕੰਮ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਹੁਣ ਦੇ ਸਮੇਂ 'ਚ ਇਸ ਰਾਹੀਂ ਆ