PM ਮੋਦੀ ਨੇ 5G ਸੇਵਾ ਦੀ ਕੀਤੀ ਸ਼ੁਰੂਆਤ, ਅੱਜ ਤੋਂ ਦੇਸ਼ ਦੇ 13 ਸ਼ਹਿਰਾਂ 'ਚ ਉਪਲਬਧ ਹੋਵੇਗੀ ਇਹ ਸੇਵਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿੱਚ 5ਜੀ ਸੇਵਾ ਸ਼ੁਰੂ ਕੀਤੀ ਹੈ। ਦੇਸ਼ ਵਿੱਚ 5ਜੀ ਸੇਵਾ ਦੀ ਸ਼ੁਰੂਆਤ ਤੋਂ ਬਾਅਦ ਸੰਚਾਰ ਕ੍ਰਾਂਤੀ ਦਾ ਇਕ ਨਵਾਂ ਦੌਰ ਸ਼ੁਰੂ ਹੋਇਆ ਹੈ। ਅੱਜ ਤੋਂ ਦੇਸ਼ ਦੇ 8 ਸ਼ਹਿਰਾਂ 'ਚ 5ਜੀ ਦੀ ਸੇਵਾ ਉਪਲਬਧ ਹੋਵੇਗੀ। ਇਹ ਸਹਿਜ ਕਵਰੇਜ, ਉੱਚ ਡਾਟਾ ਦਰ, ਘੱਟ ਲੇਟੈਂਸੀ ਅਤੇ ਉੱਚ ਭਰੋਸੇਯੋਗ ਸੰਚਾਰ ਪ੍ਰਣਾਲੀ ਦੀ ਸਹੂਲਤ ਦੇਵੇਗਾ।