ਭੈਣ ਨੇ ਨਿਗਲਿਆ ਜ਼ਹਿਰ, ਭਰਾ ਨੇ ਪੈਟਰੋਲ ਛਿੜਕ ਕੇ ਕੀਤੀ ਆਤਮਦਾਹ ਦੀ ਕੋਸ਼ਿਸ਼

in #delhi2 years ago

ਵਾਰਡ ਨੰਬਰ 11 ਢਿੱਲੋਂ ਪੱਤੀ ’ਚ ਪੂਰੀ ਗਲੀ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਇਕ ਵਿਅਕਤੀ ਨੇ ਆਪਣੇ ਉੱਤੇ ਪੈਟਰੋਲ ਛਿੜਕ ਲਿਆ ਜਦਕਿ ਉਸ ਦੀ ਭੈਣ ਨੇ ਜ਼ਹਿਰੀਲੀ ਦਵਾਈ ਪੀ ਲਈ। ਮੌਕੇ ’ਤੇ ਮੌਜੂਦ ਲੋਕਾਂ ਨੇ ਲੜਕੀ ਨੂੰ ਸਥਾਨਕ ਹਸਪਤਾਲ ਪਹੁੰਚਾਇਆ ਜਿੱਥੋਂ ਹਾਲਤ ਗੰਭੀਰ ਹੋਣ ’ਤੇ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ। ਇਸ ਸਬੰਧੀ ਪੁਲਿਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Sort:  

Please like my post follow me sir