ਟਵਿੰਕਲ ਖੰਨਾ ਨੇ ਪਤੀ ਅਕਸ਼ੈ ਕੁਮਾਰ ਨੂੰ ਜਨਮਦਿਨ ’ਤੇ ਖ਼ਾਸ ਤਰੀਕੇ ਨਾਲ ਦਿੱਤੀ ਵਧਾਈ

in #delhi2 years ago

2022_9image_18_14_201027362honny124356789012345678.jpgਅਦਾਕਾਰ 9 ਸਤੰਬਰ ਨੂੰ 55 ਸਾਲ ਦੇ ਹੋ ਗਏ ਹਨ। ਇਸ ਮੌਕੇ ’ਤੇ ਉਨ੍ਹਾਂ ਨੂੰ ਸੋਸ਼ਲ ਮੀਡੀਆ ’ਤੇ ਲਗਾਤਾਰ ਪ੍ਰਸ਼ੰਸਕਾਂ ਦੀਆਂ ਸ਼ੁਭਕਾਮਨਾਵਾਂ ਮਿਲ ਰਹੀਆਂ ਹਨ। ਇਸ ਦੇ ਨਾਲ ਹੀ ਅਦਾਕਾਰਾ ਟਵਿੰਕਲ ਖੰਨਾ ਨੇ ਵੀ ਆਪਣੇ ਪਤੀ ਅਕਸ਼ੈ ਨੂੰ ਖ਼ਾਸ ਅੰਦਾਜ਼ ’ਚ ਸ਼ੁਭਕਾਮਨਾਵਾਂ ਦਿੱਤੀਆਂ ਹਨ। ਅਦਾਕਾਰਾ ਦੀ ਇਸ ਪੋਸਟ ਨੂੰ ਪ੍ਰਸ਼ੰਸਕ ਪਸੰਦ ਕਰ ਰਹੇ ਹਨ ਅਤੇ ਪ੍ਰਤੀਕਿਰਿਆ ਦੇ ਰਹੇ ਹਨ।