ਕੀਤੇ ‘ਅਪਮਾਨ’ ਲਈ ਡਾਕਟਰ ਰਾਜ ਬਹਾਦਰ ਤੋਂ ਮੁਆਫ਼ੀ ਮੰਗੀ

in #delhi2 years ago

bhagwant-maan-16625436283x2.jpgਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਸੀਨੀਅਰ ਸਰਜਨ ਡਾਕਟਰ ਰਾਜ ਬਹਾਦਰ ਤੋਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਪਾਸੋਂ ਹੋਏ ਅਪਮਾਨ ਲਈ ਮੁਆਫੀ ਮੰਗੀ ਹੈ। ਸ੍ਰੀ ਮਾਨ ਨੇ ਡਾਕਟਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਫੈਸਲੇ 'ਤੇ ਮੁੜ ਵਿਚਾਰ ਕਰਨ ਲਈ ਵੀ ਕਿਹਾ। ਸੂਤਰਾਂ ਮੁਤਾਬਕ ਡਾਕਟਰ ਵੱਲੋਂ ਅੱਜ ਸਵੇਰੇ ਮੁੱਖ ਮੰਤਰੀ ਨੂੰ ਆਪਣਾ ਅਸਤੀਫਾ ਭੇਜੇ ਜਾਣ ਤੋਂ ਬਾਅਦ ਸ੍ਰੀ ਮਾਨ ਨੇ ਡਾਕਟਰ ਨੂੰ ਫੋਨ ਕਰਕੇ ਮੁਆਫੀ ਮੰਗੀ। ਸੂਤਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਰਜਨ ਨੂੰ ਕਿਹਾ ਕਿ ਉਹ ਮੈਡੀਕਲ ਵਿਗਿਆਨ ਵਿੱਚ ਉਨ੍ਹਾਂ ਦੇ ਯੋਗਦਾਨ ਤੋਂ ਜਾਣੂ ਹਨ ਅਤੇ ਮੰਤਰੀ ਨੂੰ ਅਜਿਹੇ ਵਿਵਹਾਰ ਵਿਰੁੱਧ ਚਿਤਾਵਨੀ ਦਿੱਤੀ ਹੈ

Sort:  

सर हमारे द्वारा आपकी सभी खबरे लाइक कर दी गई है आप भी मेरी खबरे लाइक करने की कृपा करें जी