ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਕੱਢੀ ਗਈ ਸ਼ੋਭਾ ਯਾਤਰਾ

in #delhi2 years ago

ਸ਼੍ਰੀ ਸਨਾਤਮ ਧਰਮ ਸਭਾ ਨੰਗਲ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿੱਚ ਸ਼ੋਭਾ ਯਾਤਰਾ ਕੱਢੀ ਗਈ। ਇਹ ਸ਼ੋਭਾ ਯਾਤਰਾ ਸ਼ਿਵ ਮੰਦਰ ਤੋਂ ਸ਼ੁਰੂ ਕਰਕੇ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ 'ਚ ਕੱਢੀ ਗਈ। ਸ਼ੋਭਾ ਯਾਤਰਾ ਦੇ ਵਿੱਚ ਟਰੈਕਟਰ ਟਰਾਲੀਆਂ 'ਤੇ ਖੂਬਸੂਰਤ ਝਾਕੀਆਂ ਸਜਾਈਆਂ ਗਈਆਂ ਸਨ ਜੋ ਕਿ ਖਿੱਚ ਦਾ ਕੇਂਦਰ ਵੀ ਬਣੀਆਂ ਰਹੀਆਂ । ਬਾਜ਼ਾਰਾਂ ਦੇ ਦੁਕਾਨਦਾਰਾਂ ਵੱਲੋਂ ਸ਼ੋਭਾ ਯਾਤਰਾ ਦਾ ਭਰਵਾਂ ਸੁਆਗਤ ਕੀਤਾ ਗਿਆ ਅਤੇ ਪ੍ਰਸ਼ਾਂਦ ਦੀ ਸੇਵਾ ਵੀ ਕੀਤੀ ਗਈ।

Sort:  

मेने सभी की खबरों को लाईक कर दिया है