ਅਣਪਛਾਤੇ ਵਾਹਨ ਦੀ ਫੇਟ ਲੱਗਣ ਨਾਲ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ

in #delhi2 years ago

ਮਲੋਟ-ਬਠਿੰਡਾ ਰੋਡ 'ਤੇ ਦਸਮੇਸ਼ ਨਰਸਿੰਗ ਕਾਲਜ ਦੇ ਨੇੜੇ ਅਣਪਛਾਤੇ ਵਾਹਨ ਦੀ ਫੇਟ ਲੱਗਣ ਨਾਲ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ। ਇੱਕ ਨੌਜਵਾਨ ਦੀ ਲਾਸ਼ ਨੂੰ ਮਲੋਟ ਦੇ ਸਰਕਾਰੀ ਹਸਪਤਾਲ ਅਤੇ ਦੂਸਰੇ ਦੀ ਲਾਸ਼ ਨੂੰ ਗਿੱਦੜਬਾਹਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਪਰਿਵਾਰ ਦੇ ਬਿਆਨਾਂ 'ਤੇ ਪੁਲਿਸ ਵੱਲੋਂ ਕਾਰਵਾਈ ਕਰਕੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ਾਂ ਵਾਰਿਸਾਂ ਨੂੰ ਸੌਂਪੀਆਂ ਜਾਣਗੀਆਂ।

Sort:  

Like kar diye hai aap bhi kariye