ਮੌਨੀ ਰਾਏ ਨੇ ਵਾਈਟ ਗਾਊਨ ’ਚ ਦਿਖਾਏ ਜਲਵੇ, ਇੰਟਰਨੈੱਟ ’ਤੇ ਵਾਇਰਲ ਹੋ ਰਹੀਆਂ ਤਸਵੀਰਾਂ

in #delhi2 years ago

17_10_423305474neha123456789012345678901234124456-ll.jpgਅਦਾਕਾਰਾ ਮੌਨੀ ਰਾਏ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਅਦਾਕਾਰਾ ਪ੍ਰਸ਼ੰਸਕਾਂ ਨਾਲ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੀ ਰਹਿੰਦੀ ਹੈ। ਅਦਾਕਾਰਾ ਜੋ ਵੀ ਲੁੱਕ ਕੈਰੀ ਕਰਦੀ ਹੈ ਉਸ ’ਚ ਪਰਫ਼ੈਕਟ ਨਜ਼ਰ ਆਉਂਦੀ ਹੈ। ਪ੍ਰਸ਼ੰਸਕ ਅਦਾਕਾਰਾ ਦੀ ਖੂਬਸੂਰਤੀ ਦੇ ਦੀਵਾਨੇ ਹਨ। ਹਾਲ ਹੀ ’ਚ ਮੌਨੀ ਨੇ ਆਪਣੀਆਂ ਖ਼ੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜਿਸ ’ਚ ਮੌਨੀ ਨੇ ਆਪਣੇ ਗਲੈਮਰਸ ਫੋਟੋਸ਼ੂਟ ਦੀ ਝਲਕ ਦਿਖਾਈ ਹੈ।