ਕੈਮੀਕਲ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ

in #delhi2 years ago

ਅੰਮ੍ਰਿਤਸਰ ਦੇ ਵਿੱਚ ਇੱਕ ਕੈਮੀਕਲ ਫੈਕਟਰੀ 'ਚ ਦੁਪਹਿਰ ਨੂੰ ਭਿਆਨਕ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਰਾਹਤ ਕਾਰਜ ਲਈ ਮੌਕੇ 'ਤੇ ਪਹੁੰਚ ਗਈਆਂ। ਇਸ ਦੌਰਾਨ ਕਰੀਬ ਡੇਢ ਘੰਟੇ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਅਤੇ ਮਾਮਲੇ ਸਬੰਧੀ ਅੱਗੇ ਦੀ ਜਾਂਚ ਜਾਰੀ ਹੈ।