ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਦਾ ਘਿਰਾਓ

in #delhi2 years ago

ਕਿਸਾਨ ਯੂਨੀਅਨ ਏਕਤਾ ਉਗਰਾਹਾਂ ਖੇਤ ਮਜ਼ਦੂਰ ਯੂਨੀਅਨ ਵੱਲੋਂ ਬੀਤੇ ਤਿੰਨ ਦਿਨਾਂ ਤੋਂ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਹੋਇਆ। ਅੱਜ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਦਾ ਘਿਰਾਓ ਕੀਤਾ ਗੱਲਬਾਤ ਦੌਰਾਨ ਕਿਸਾਨ ਆਗੂਆਂ ਨੇ ਦੱਸਿਆ ਕਿ ਗੁਲਾਬੀ ਸੁੰਡੀ ਕਾਰਨ ਨਰਮੇ ਦੇ ਹੋਏ ਨੁਕਸਾਨ ਦਾ ਮਜ਼ਦੂਰਾਂ ਕਿਸਾਨਾਂ ਨੂੰ ਮੁਆਵਜ਼ਾ ਦੇਣ, ਅੰਦੋਲਨਾਂ ਦੌਰਾਨ ਬਣੇ ਕੇਸ ਵਾਪਿਸ ਲੈਣ ਤੇ ਲੰਬੀ ਲਾਠੀਚਾਰਜ ਦੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਪ੍ਰਸ਼ਾਸਨ ਵੱਲੋਂ ਟਾਲਾ ਵੱਟਣ ਵਿਰੁੱਧ ਅੱਜ ਪੰਜਾਬ ਖੇਤ ਮਜ਼ਦੂਰ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਚੱਲ ਰਿਹਾ ਹੈਗੁਲਾਬੀ ਸੁੰਡੀ ਕਾਰਨ ਨਰਮੇ ਦੇ ਹੋਏ ਨੁਕਸਾਨ ਦਾ ਮਜ਼ਦੂਰਾਂ ਕਿਸਾਨਾਂ ਨੂੰ ਮੁਆਵਜ਼ਾ ਦੇਣ