ਖਜ਼ਾਨੇ ਵੱਲੋਂ ਅੱਜ 3,400 ਕਰੋੜ ਰੁਪਏ ਤੋਂ ਵੱਧ ਦੇ ਭੁਗਤਾਨ

in #delhi2 years ago

3LxrHFUF5NKf5XjRJR1WbgRjMtyirVffJ5SeuNUwzPKnVqncmxoSzj5GHC9VDyJqN4sUUVv62DG6wCGFSoFdbgNtZDJy52qd3NPoER31WyoxCfRDKBSfLXBp7FdwBYFhpMxaNAF2Hp5NCFQ6ytLLBHmbju4LvJCSva1C6ayVt7abcUCHd3yEeao3oVtkCWUi69ZAju2b5yMriD1dgTtwVy4erYFomWqWkBAokA.jpegਚੰਡੀਗੜ੍ਹ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀ ਵਿੱਤੀ ਸਿਹਤ ਬਿਲਕੁਲ ਠੀਕ ਹੈ ਅਤੇ ਖਜ਼ਾਨੇ ਵੱਲੋਂ ਅੱਜ 3,400 ਕਰੋੜ ਰੁਪਏ ਤੋਂ ਵੱਧ ਦੇ ਭੁਗਤਾਨ ਜਾਰੀ ਕੀਤੇ ਗਏ ਹਨ।

ਇੱਥੇ ਜਾਰੀ ਇੱਕ ਬਿਆਨ ਵਿੱਚ ਵਿੱਤ ਮੰਤਰੀ ਨੇ ਕਿਹਾ ਕਿ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ) ਦੇ ਸੀ.ਐਸ.ਐਫ/ਜੀ.ਆਰ.ਐਫ. ਬਾਰੇ ਦਿਸ਼ਾ-ਨਿਰਦੇਸ਼ਾਂ ਅਤੇ ਮਾਪਦੰਡਾਂ ਅਨੁਸਾਰ ਵਿਸ਼ੇਸ਼ ਡਰਾਇੰਗ ਸਹੂਲਤ (ਸਪੈਸ਼ਲ ਡਰਾਇੰਗ ਫੈਸੀਲਿਟੀ) ਨੂੰ ਮੁੜ ਸੁਰਜੀਤ ਕਰਨ ਦੀ ਪ੍ਰਕ੍ਰਿਆ ਕਾਰਨ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਸਮੇਤ ਹੋ