ਸੁਖਬੀਰ ਬਾਦਲ ਪ੍ਰਧਾਨਗੀ ਛੱਡ ਦੇਣ..ਦਾਦੂਵਾਲ

in #delhi2 years ago

IMG_20220827_132347.jpegਧਰਮ ਦੀ ਲਹਿਰ ਨੂੰ ਪ੍ਰਚੰਡ ਕਰਨ ਅਤੇ ਬੰਦੀ ਸਿੰਘਾਂ ਦੀਆਂ ਰਿਹਾਈਆਂ ਲਈ ਸੁਝਾਅ ਤੇ ਸਲਾਹਾਂ ਲੈਣ ਲਈ ਗੁਰਮਤਿ ਅਕੈਡਮੀ ਬਾਰਨ ਪਟਿਆਲਾ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ। ਦਿੱਲੀ ਧਰਮ ਪ੍ਰਚਾਰ ਕਮੇਟੀ ਦੀ ਅਗਵਾਈ ਵਿੱਚ ਗੁਰਮਤਿ ਅਕੈਡਮੀ ਬਾਰਨ ਵਿਖੇ ਕੀਤੀ ਗਈ ਇਸ ਅਹਿਮ ਮੀਟਿੰਗ ਦੌਰਾਨ ਹਰਿਆਣਾ ਤੋਂ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਵਿਸ਼ੇਸ਼ ਤੌਰ ਉਤੇ ਪਹੁੰਚੇ