ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣਗੇ ਸਿੱਖ ਜਥੇ, 30 ਅਕਤੂਬਰ ਨੂੰ ਹੋਣਗੇ ਮੁੱਖ ਸਮਾਗਮ

in #delhi2 years ago

ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਭਾਰਤੀ ਸ਼ਰਧਾਲੂਆਂ ਦੀ ਗਿਣਤੀ 500 ਤੱਕ ਹੋਣ ਦੀ ਸੰਭਾਵਨਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਸ਼ਤਾਬਦੀ ਦੇ ਸਬੰਧ ਵਿੱਚ ਪਾਕਿਸਤਾਨ ਸਥਿਤ ਹਸਨ ਅਬਦਾਲ ਵਿਖੇ ਗੁਰਦੁਆਰਾ ਪੰਜਾ ਸਾਹਿਬ ਵਿੱਚ ਮੁੱਖ ਸਮਾਗਮ 30 ਅਕਤੂਬਰ ਨੂੰ ਕਰਨ ਦਾ ਪ੍ਰੋਗਰਾਮ ਹੈ।