ਗੈਂਗਸਟਰਾਂ ਦੀ ਕਬੱਡੀ ਖਿਡਾਰੀਆਂ ਨੂੰ ਚੇਤਾਵਨੀ

in #delhi2 years ago

ਚੰਡੀਗੜ੍ਹ- ਗੈਂਗਸਟਰਾਂ ਨੇ ਇੱਕ ਵਾਰ ਫੇਰ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਧਮਕੀ ਦਿੱਤੀ ਹੈ। ਇਹ ਪੋਸਟ ਬੰਬੀਹਾ ਗਰੁੱਪ ਨੇ ਪੋਸਟ ਕੀਤੀ ਹੈ। gangster-16643507623x2.jpgਬੰਬੀਹਾ ਗੈਂਗ ਫੇਸਬੁਕ ਉਤੇ ਅੰਗਰੇਜ਼ੀ ਪੋਸਟ ਵਿੱਚ ਪਾਈ ਹੈ, ਜਿਸ ਵਿੱਚ ਕੱਬਡੀ ਖਿਡਾਰੀਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਕੋਈ ਵੀ ਖਿਡਾਰੀ ਜੱਗੂ ਭਗਵਾਨਪੁਰੀਆਂ ਵੱਲੋਂ ਨਾ ਖੇਡੇ। ਪੋਸਟ ਵਿੱਚ ਲਿਖਿਆ ਹੈ ਕਿ ਜੇ ਕੋਈ ਖਿਡਾਰੀ ਜੱਗੂ ਭਗਵਾਨਪੁਰੀਆ ਵੱਲੋਂ ਖੇਡਦਾ ਹੈ ਤਾਂ ਉਹ ਆਪਣੀ ਮੌਤ ਦਾ ਖੁਦ ਜ਼ਿੰਮੇਵਾਰ ਹੋਵੇਗਾ।